Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਸ਼ੈ ਕੁਮਾਰ ਨੇ ਫਿਲਮ ਦਾ ਵਿਵਾਦਤ ਇਸ਼ਿਤਿਹਾਰ ਹਟਾਉਣ ਦਾ ਭਰੋਸਾ ਦਿੱਤਾ

ਅਕਸ਼ੈ ਕੁਮਾਰ ਨੇ ਫਿਲਮ ਦਾ ਵਿਵਾਦਤ ਇਸ਼ਿਤਿਹਾਰ ਹਟਾਉਣ ਦਾ ਭਰੋਸਾ ਦਿੱਤਾ

ਨਵੀਂ ਦਿੱਲੀ (31 ਅਗਸਤ, 2015): ਫਿਲਮੀ ਅਦਕਾਰ ਅਕਸ਼ੈ ਕੁਮਾਰ ਨੇ ਫਿਲਮ ਸਿੰਘ ਇਜ਼ ਬਲਿੰਗ ਦੇ ਵਿਵਦਤ ਇਸ਼ਤਿਹਾਰ ਅਤੇ ਟਰੇਲਰ ਨੂੰ ਲੈਕੇ ਸਿੱਖਾਂ ਦੇ ਇੱਕ ਵਢਦ ਨੇ ਅਕਸ਼ੈ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਉਸਨੂ ਫਿਲ਼ਮ ਦੇ ਇਸ਼ਿਤਿਹਾਰ ਅਤੇ ਟਰੇਲਰ ਵਿੱਚ ਸਿੱਖੀ ਦੇ ਅਸੂਲਾਂ ਦੀ ਹੋ ਰਹੀ ਬੇਅਬਦੀ ਤੋਂ ਜਾਣੂ ਕਰਵਾੲਆਿ ।

ਅਕਸ਼ੈ ਕੁਮਾਰ ਨੇ ਸਿੱਖਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਦੌਰਾਨ ਵਿਵਾਦਾਂ ‘ਚ ਆਏ ਫਿਲਮ ਦੇ ਪੋਸਟਰ ਤੇ ਟ੍ਰੇਲਰ ਨੂੰ ਹਟਾਉਣ ਦਾ ਭਰੋਸਾ ਦਿੱਤਾ ਹੈ ।ਧਰਮ ਪ੍ਰਚਾਰ ਕਮੇਟੀ (ਦਿੱਲੀ ਕਮੇਟੀ) ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਦੀ ਅਗਵਾਈ ‘ਚ ਸਿੱਖਾਂ ਦੇ ਵਫ਼ਦ ਨੇ ਅਕਸ਼ੈ ਕੁਮਾਰ ਨੂੰ ਕੜੇ ਦੇ ਉਪਰ ਬਾਣੀ ਲਿਖਣ ਤੇ ਕੜੇ ਦੇ ਅੰਦਰ ਘੱਟ ਕਪੜਿਆਂ ‘ਚ ਆਪਣੇ ਜਿਸ਼ਮ ਦੀ ਨੁਮਾਇਸ਼ ਕਰ ਰਹੀ ਕਲਾਕਾਰ ਦੀ ਫੋਟੋ ਫਿਲਮ ਦੇ ਪੋਸਟਰ ‘ਤੇ ਛਾਪਣ ਨੂੰ ਸਿੱਖ ਸਿਧਾਂਤਾਂ ਦੀ ਬੇਅਦਬੀ ਤੇ ਬਾਣੀ ਦੀ ਦੁਰਵਰਤੋਂ ਆਖਿਆ ਹੈ ਅਤੇ ਇਸ ਸਬੰਧੀ ਸਿੱਖਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ।

ਰਾਣਾ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਨਾਲ ਕੁਸ਼ਤੀ ਜਾਂ ਸ਼ਰਾਬ ਦੀਆਂ ਬੋਤਲਾਂ ਨੂੰ ਦਿਖਾਉਣਾ ਸਿੱਖ ਸੱਭਿਆਚਾਰ ਨੂੰ ਬਦਨਾਮ ਕਰਨਾ ਹੈ ।

ਇਸ ਮੁਲਾਕਾਤ ਦੌਰਾਨ ਸ: ਰਾਣਾ ਵੱਲੋਂ ਇਸ ਮਸਲੇ ਸਬੰਧੀ ਅਕਸ਼ੈ ਕੁਮਾਰ ਦੀ ਗੱਲਬਾਤ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨਾਲ ਫੋਨ ਰਾਹੀਂ ਕਰਵਾਈ ਗਈ ।ਅਕਸ਼ੈ ਕੁਮਾਰ ਨੇ ਗੁਰੂ ਘਰ ਪ੍ਰਤੀ ਸਮਰਪਿਤ ਹੋਣ ਦਾ ਦਾਅਵਾ ਕਰਦਿਆਂ ਪ੍ਰਦਰਸ਼ਨ ਤੋਂ ਪਹਿਲਾਂ ਫਿਲਮ ਜਥੇਦਾਰ ਨੂੰ ਵਿਖਾਉਣ ਦਾ ਗੱਲ ਕਹੀ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: