Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਐਨ.ਆਈ.ਏ. ਨੇ ਪੰਜਾਬ ਅਤੇ ਯੂ.ਪੀ ਵਿੱਚ ਛਾਪੇਮਾਰੀ ਕੀਤੀ

ਐਨ.ਆਈ.ਏ. ਨੇ ਪੰਜਾਬ ਅਤੇ ਯੂ.ਪੀ ਵਿੱਚ ਛਾਪੇਮਾਰੀ ਕੀਤੀ

ਨਵੀਂ ਦਿੱਲੀ : ‘ਨੈਸ਼ਨਲ ਇਨਵੈਸਟੀਗੇਟਿਵ ਏਜੰਸੀ’ (ਐਨ.ਆਈ.ਏ) ਵੱਲੋਂ ਅੱਜ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਛਾਪੇਮਾਰੀ ਕੀਤੇ ਜਾਣ ਦੀਆਂ ਖਬਰਾਂ ਹਨ। ਖਬਰਖਾਨੇ ਦੀਆਂ ਖਬਰਾਂ ਮੁਤਾਬਕ ਇਹ ਛਾਪੇਮਾਰੀ ਕਥਿਤ ਤੌਰ ਤੇ ਆਈ.ਐਸ.ਆਈ.ਐਸ ਨਾਲ ਜੁੜੇ ਗੁੱਟ ਬਾਰੇ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ ਹੈ।

ਐਨ.ਆਈ.ਏ ਵਲੋਂ ਪੰਜਾਬ ਅਤੇ ਯੂ.ਪੀ ਵਿਚ ਕੀਤੀ ਗਈ ਛਾਪੇਮਾਰੀ ਦੀਆਂ ਖਬਰਖਾਨੇ ਵਿਚ ਆਈਆਂ ਤਸਵੀਰਾਂ

ਐਨ.ਆਈ.ਏ. ਦਾ ਕਹਿਣਾ ਹੈ ਕਿ ਇਹ ਗੁੱਟ ਦਿੱਲੀ ਤੇ ਉੱਤਰੀ ਭਾਰਤ ਵਿੱਚ ਹੌਰਨਾਂ ਥਾਵਾਂ ਤੇ ਕਾਰਵਾਈਆਂ ਕਰਨ ਦੀ ਤਿਆਰੀ ਕਰ ਰਿਹਾ ਸੀ।

 ਏਜੰਸੀ ਮੁਤਾਬਿਕ ਉਸ ਨੇ ਇਸ ਮਾਮਾਲੇ ਵਿੱਚ ਹੁਣ ਤੱਕ 12 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਟੈਲੀਜੈਂਸ ਬਿਯੂਰੋ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ(ਐਨਆਈਏ), ਇਨਫੋਰਸਮੈਂਟ ਡਾਇਰੈਕਟੋਰੇਟ(ਈਡੀ), ਕੇਂਦਰੀ ਜਾਂਚ ਏਜੰਸੀ (ਸੀਬੀਆਈ), ਨਾਰਕੋਟਿਕਸ ਕੰਟਰੋਲ ਬੋਰਡ, ਸੈਂਟਰਲ ਬੋਰਡ ਆਫ ਡਾਇਰੈਕਰ ਟੈਕਸ, ਡਾਇਰੈਕਟੋਰੇਟ ਆਫ ਰੇਵੇਨਿਊ ਇੰਟੈਲੀਜੈਂਸ, ਕੈਬਨਿਟ ਸੈਕਰੇਟਰੀ(ਰਾਅ), ਡਾਇਰੈਕਟਰੇਟ ਆਫ ਸਿਗਨਲ ਇੰਟੈਲੀਜੈਂਸ ਅਤੇ
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਜਗਤਾਰ ਸਿੰਘ ਜੱਗੀ ਨੂੰ ਲੰਘੇ ਸਾਲ 4 ਨਵੰਬਰ ਨੂੰ ਜਲੰਧਰੋਂ ਗ੍ਰਿਫਤਾਰ ਕੀਤਾ ਸੀ। ਬਾਅਦ ਵਿੱਚ ਉਸ ਉੱਤੇ ਕਈ ਮਾਮਲੇ ਦਰਜ਼ ਕੀਤੇ ਗਏ ਤੇ ਇਹਨਾਂ
ਤਕਰੀਬਨ ਸੱਤ ਸਾਲ ਪਹਿਲਾਂ ਗੁਜਰਾਤ ਦੇ ਮੋਦਾਸਾ ਵਿੱਚ ਹੋਏ ਬੰਬ ਧਮਾਕੇ ਦਾ ਕੇਸ ਕੇਂਦਰੀ ਜਾਂਚ ਏਜੰਸੀ ਨੇ ਬੰਦ ਕਰ ਦਿੱਤਾ ਹੈ। ਇਹ ਧਮਾਕਾ 29 ਸਤੰਬਰ 2008 ਨੂੰ ਮੁਸਲਿਮ ਆਬਾਦੀ ਵਾਲੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: