Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਂ ਨਹੀਂ ਬਦਲਿਆ ਜਾਵੇਗਾ

ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਂ ਨਹੀਂ ਬਦਲਿਆ ਜਾਵੇਗਾ

ਨਵੀਂ ਦਿੱਲੀ: ਮਨੁੱਖੀ ਵਸੀਲੇ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਮੰਗਲਵਾਰ (19 ਦਸੰਬਰ) ਰਾਜ ਸਭਾ ‘ਚ ਕਿਹਾ ਕਿ ਦਿੱਲੀ ਦੇ ਦਿਆਲ ਸਿੰਘ ਕਾਲਜ ਦਾ ਨਾਂ ਬਦਲਣ ਵਾਲਾ ਫ਼ੈਸਲਾ ਸਰਕਾਰ ਵਲੋਂ ਰੋਕ ਲਿਆ ਗਿਆ ਹੈ।

ਦਿਆਲ ਸਿੰਘ ਕਾਲਜ, ਲਾਹੌਰ (ਫਾਈਲ ਫੋਟੋ)
ਦਿਆਲ ਸਿੰਘ ਕਾਲਜ, ਲਾਹੌਰ (ਫਾਈਲ ਫੋਟੋ)

ਜ਼ਿਕਰਯੋਗ ਹੈ ਕਿ ਪ੍ਰਬੰਧਕਾਂ ਵਲੋਂ ਇਸ ਈਵਨਿੰਗ ਕਾਲਜ ਦਾ ਨਾਂ ਬਦਲ ਕੇ ‘ਵੰਦੇ ਮਾਤਰਮ ਮਹਾ ਵਿਦਿਆਲਾ’ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਲਾਹੌਰ ਵਿੱਚ ਦਿਆਲ ਸਿੰਘ (ਮਜੀਠੀਆ) ਦੇ ਨਾਂ ‘ਤੇ 1947 ਤੋਂ ਪਹਿਲਾਂ ਅਤੇ ਬਾਅਦ ‘ਚ ਕਾਲਜ ਚੱਲ ਰਿਹਾ ਹੈ।

ਸਬੰਧਤ ਖ਼ਬਰ:

ਗਿਆਨੀ ਗੁਰਬਚਨ ਸਿੰਘ ਵਲੋਂ ਵੀ ਦਿਆਲ ਸਿੰਘ ਕਾਲਜ (ਦਿੱਲੀ) ਦਾ ਨਾਂ ਬਦਲਣ ਦਾ ਵਿਰੋਧ ….

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਦੇ ਦਿਆਲ ਸਿੰਘ ਕਾਲਜ ਦਾ ਨਾਂ ਬਦਲ ਕੇ 'ਵੰਦੇ ਮਾਤਰਮ ਮਹਾਵਿਦਿਆਲਾ' ਰੱਖਣ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ
ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਦਿੱਲੀ ਦੇ ਵਿਰਾਸਤੀ ਦਿਆਲ ਸਿੰਘ ਮਜੀਠੀਆ ਕਾਲਜ (ਈਵਨਿੰਗ) ਦਾ ਨਾਂ ਬਦਲ ਕੇ 'ਵੰਦੇ ਮਾਤਰਮ ਮਹਾਵਿਦਿਆਲਾ'
ਮਦਰਾਸ ਹਾਈ ਕੋਰਟ ਨੇ ਫੈਸਲਾ ਸੁਣਾਇਆ ਹੈ ਕਿ 'ਵੰਦੇ ਮਾਤਰਮ' ਸਾਰਿਆਂ ਸਕੂਲਾਂ, ਕਾਲਜਾਂ ਅਤੇ ਸਿੱਖਿਆ ਸੰਸਥਾਵਾਂ 'ਚ ਹਫਤੇ 'ਚ ਇਕ ਦਿਨ ਗਾਉਣਾ ਜ਼ਰੂਰੂ ਹੋਏਗਾ। ਇਸਦੇ ਨਾਲ ਹੀ ਸਾਰੇ ਸਰਕਾਰੀ ਅਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: