Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਪਰੀਮ ਕੋਰਟ ਦੇ ਫੈਸਲੇ ਦੇ ਬਾਵਜੂਦ ਕਰਨਾਟਕ ਨੇ ਤਾਮਿਲਨਾਡੂ ਨੂੰ ਪਾਣੀ ਨਾ ਦੇਣ ਦਾ ਮਤਾ ਪਾਸ ਕੀਤਾ

ਸੁਪਰੀਮ ਕੋਰਟ ਦੇ ਫੈਸਲੇ ਦੇ ਬਾਵਜੂਦ ਕਰਨਾਟਕ ਨੇ ਤਾਮਿਲਨਾਡੂ ਨੂੰ ਪਾਣੀ ਨਾ ਦੇਣ ਦਾ ਮਤਾ ਪਾਸ ਕੀਤਾ

ਬੈਂਗਲੁਰੂ: ਕਰਨਾਟਕ ਵਿਧਾਨ ਸਭਾ ਨੇ ਇਕਮਤ ਹੋ ਕੇ ਕਾਵੇਰੀ ਨਦੀ ਦਾ ਪਾਣੀ ਤਾਮਿਲਨਾਡੂ ਲਈ ਨਾ ਛੱਡਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ ਪੀਣ ਵਾਲੇ ਪਾਣੀ ਦੀ ਬਹੁਤ ਜ਼ਿਆਦਾ ਲੋੜ ਹੈ। ਕਾਵੇਰੀ ਵਿਵਾਦ ਨੂੰ ਸੁਲਝਾਉਣ ਲਈ ਸ਼ੁੱਕਰਵਾਰ ਨੂੰ ਕਰਨਾਟਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ।

ਕਾਵੇਰੀ ਨਦੀ; ਜੋ ਕਰਨਾਟਕ ਤੋਂ ਹੁੰਦੀ ਤਾਮਿਲਨਾਡੂ ਜਾਂਦੀ ਹੈ
ਕਾਵੇਰੀ ਨਦੀ; ਜੋ ਕਰਨਾਟਕ ਤੋਂ ਹੁੰਦੀ ਤਾਮਿਲਨਾਡੂ ਜਾਂਦੀ ਹੈ

ਵਿਧਾਇਕਾਂ ਨੇ ਇਸ ਵਿਸ਼ੇ ‘ਤੇ ਚਰਚਾ ਕਰਨੀ ਸੀ ਕਿ 20 ਸਤੰਬਰ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਤਹਿਤ 27 ਸਤੰਬਰ ਤੱਕ ਕਰਨਾਟਕ ਤੋਂ ਪ੍ਰਤੀਦਿਨ 6 ਹਜ਼ਾਰ ਕਿਊਸਿਕ ਪਾਣੀ ਛੱਡੇ ਜਾਣ ਨਾਲ ਕੀ ਹੋਵੇਗਾ। ਇਸ ਵਿਸ਼ੇ ‘ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਵਿਚ ਸਾਰੀਆਂ ਪਾਰਟੀਆਂ ਨੇ ਸਰਬਸੰਮਤੀ ਨਾਲ ਇਕ ਪ੍ਰਸਤਾਵ ਪਾਸ ਕੀਤਾ। ਇਸ ਤਹਿਤ ਦੱਸਿਆ ਗਿਆ ਕਿ ਬੰਨ੍ਹਾਂ ਵਿਚ ਮੌਜੂਦ ਪਾਣੀ ਦੀ ਵਰਤੋਂ ਪੀਣ ਲਈ ਹੋਵੇਗੀ। ਇਸ ਲਈ ਇਹ ਪਾਣੀ ਤਾਮਿਲਨਾਡੂ ਲਈ ਨਹੀਂ ਛੱਡਿਆ ਜਾ ਸਕਦਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਪੀ.ਟੀ.ਸੀ. ਵੱਲੋਂ ਗੁਰਬਾਣੀ ਅਤੇ ਹੁਕਮਨਾਮਾ ਸਾਹਿਬ ਬਾਰੇ ਕੀਤੇ ਦਾਅਵਿਆਂ ਕਾਰਨ ਸਿੱਖ ਜਗਤ ਵਿੱਚ ਰੋਹ ਬਰਕਰਾਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: