ਬਠਿੰਡਾ: 10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ ਹੋਣ ਵਾਲੇ ਇਕੱਠ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਇਕੱਠ ਦੇ ਪ੍ਰਬੰਧਕਾਂ ਨੂੰ ਰਾਹਤ ਨਾ ਦੇਣ ਦੇ ਫੈਸਲੇ ਤੋਂ ਬਾਅਦ ਇਹ ਬਿਆਨ ਆਇਆ ਹੈ।
ਇਕੱਠ ਦੇ ਪ੍ਰਬੰਧਕਾਂ ਵਲੋਂ ਇਹ ਬਿਆਨ ਲੁਧਿਆਣਾ ਵਿਖੇ ਕਿਸੇ ਅਣਦੱਸੀ ਥਾਂ ਤੋਂ ਆਇਆ ਹੈ।
ਭਾਈ ਬਲਜੀਤ ਸਿੰਘ ਦਾਦੂਵਾਲ ਵਲੋਂ ਦਿੱਤਾ ਗਿਆ ਬਿਆਨ: