Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦੂਜੇ ਸੂਬਿਆਂ ਦੇ ਆਗੂ ਪੰਜਾਬੀ ਆਗੂ ਛੋਟੇਪੁਰ ਖਿਲਾਫ ਸਾਜ਼ਿਸ਼ ਲਈ ਜ਼ਿੰਮੇਵਾਰ: ਅਮਰਿੰਦਰ ਸਿੰਘ

ਦੂਜੇ ਸੂਬਿਆਂ ਦੇ ਆਗੂ ਪੰਜਾਬੀ ਆਗੂ ਛੋਟੇਪੁਰ ਖਿਲਾਫ ਸਾਜ਼ਿਸ਼ ਲਈ ਜ਼ਿੰਮੇਵਾਰ: ਅਮਰਿੰਦਰ ਸਿੰਘ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਉੱਤਰ ਪ੍ਰਦੇਸ਼, ਦਿੱਲੀ ਅਤੇ ਹਰਿਆਣਾ ਦੇ ਆਮ ਆਦਮੀ ਪਾਰਟੀ ਆਗੂਆਂ ਵੱਲੋਂ ਪੰਜਾਬੀ ਆਗੂ ਸੁੱਚਾ ਸਿੰਘ ਛੋਟੇਪੁਰ ਖਿਲਾਫ ਸਾਜ਼ਿਸ਼ਾਂ ਰਚਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜਿਸ ਬੰਦੇ ਨੇ ਪਾਰਟੀ ਨੂੰ ਸ਼ੁਰੂ ਤੋਂ ਸਿੰਚਿਆ ਸੀ ਉਸ ਖਿਲਾਫ ਅਜਿਹੀ ਘਟੀਆ ਹਰਕਤ ਕੀਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚਾਹੇ ਉਨ੍ਹਾਂ ਦੇ ਛੋਟੇਪੁਰ ਨਾਲ ਸਿਆਸੀ ਮਤਭੇਦ ਹਨ ਪਰ ਉਹ ਉਨ੍ਹਾਂ ਦੀ ਨਿਸ਼ਠਾ ਅਤੇ ਇਮਾਨਦਾਰੀ ‘ਤੇ ਕਦੇ ਸ਼ੱਕ ਨਹੀਂ ਕਰ ਸਕਦੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਛੋਟੇਪੁਰ ਖਿਲਾਫ ਸਟਿੰਗ ਆਪ੍ਰੇਸ਼ਨ ਤੋਂ ਪਤਾ ਚੱਲਦਾ ਹੈ ਕਿ ਕਿਸ ਤਰ੍ਹਾਂ ਬਾਹਰੀ ‘ਆਪ’ ਆਗੂ ਰਿਮੋਟ ਕੰਟਰੋਲ ਨਾਲ ਪੰਜਾਬ ਇਕਾਈ ਅਤੇ ਉਸ ਦੇ ਆਗੂਆਂ ਨੂੰ ਚਲਾ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ (ਫਾਈਲ ਫੋਟੋ)
ਕੈਪਟਨ ਅਮਰਿੰਦਰ ਸਿੰਘ (ਫਾਈਲ ਫੋਟੋ)

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ
ਦਿੱਲੀ ਤਖਤ ਪੰਜਾਬ ਦੇ ਸੂਬੇਦਾਰ ਨੂੰ ਪੂਰਾ ਮਿੱਥ ਕੇ ਠਿੱਠ ਕਰ ਰਿਹਾ ਹੈ। ਦਿੱਲੀ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਭਖੇ ਹੋਏ ਸੰਘਰਸ਼ ਦੌਰਾਨ ਜਦੋਂ ਪੰਜਾਬ ਦੇ ਮੌਜੂਦਾ ਸੂਬੇਦਾਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: