Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤ ਦੇ 360 ਫੁੱਟ ਉੱਚੇ ਝੰਡੇ ਦੇ ਜਵਾਬ ‘ਚ ਪਾਕਿਸਤਾਨ ਵਲੋਂ 400 ਫੁੱਟ ਉੱਚਾ ਝੰਡਾ ਲਾਉਣ ਦੀ ਤਿਆਰੀ

ਭਾਰਤ ਦੇ 360 ਫੁੱਟ ਉੱਚੇ ਝੰਡੇ ਦੇ ਜਵਾਬ ‘ਚ ਪਾਕਿਸਤਾਨ ਵਲੋਂ 400 ਫੁੱਟ ਉੱਚਾ ਝੰਡਾ ਲਾਉਣ ਦੀ ਤਿਆਰੀ

ਚੰਡੀਗੜ੍ਹ: ਪਾਕਿਸਤਾਨ ਸਰਕਾਰ ਵਲੋਂ ਵਾਘਾ ਸਰਹੱਦ ਨੇੜੇ ਦੁਨੀਆਂ ਦਾ 8ਵਾਂ ਸਭ ਤੋਂ ਉੱਚਾ ਝੰਡਾ ਲਾਉਣ ਦੀ ਤਿਆਰੀ ਕੀਤੀ ਗਈ ਹੈ ਜੋ ਕਿ ਭਾਰਤ ਦੇ ਝੰਡੇ ਨਾਲੋਂ 50 ਫੁੱਟ ਉੱਚਾ ਹੋਏਗਾ।

ਪਾਕਿਸਤਾਨੀ ਅਖ਼ਬਾਰ ‘ਦਾ ਨਿਊਜ਼’ ਮੁਤਾਬਕ ਪਾਕਿਸਤਾਨੀ ਝੰਡਾ 400 ਫੁੱਟ ਉੱਚਾ ਅਤੇ 120 ਫੁੱਟ ਚੌੜਾ ਹੋਏਗਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਭਾਰਤ ਵਲੋਂ ਵੀ ਸਰਹੱਦ ‘ਤੇ 360 ਫੁੱਟ ਉੱਚਾ ਝੰਡਾ ਲਾਇਆ ਗਿਆ ਸੀ।

ਪ੍ਰਤੀਕਾਤਮਕ ਤਸਵੀਰ
ਪ੍ਰਤੀਕਾਤਮਕ ਤਸਵੀਰ

ਮੀਡੀਆ ਰਿਪੋਰਟਾਂ ਮੁਤਾਬਕ 14 ਅਗਸਤ ਨੂੰ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਮੌਕੇ ਪਾਕਿਸਤਾਨ ਵੱਲੋਂ 400 ਫੁੱਟ ਉੱਚਾ ਕੌਮੀ ਝੰਡਾ ਲਹਿਰਾ ਦਿੱਤਾ ਜਾਵੇਗਾ, ਜਦਕਿ ਦੂਜੇ ਪਾਸੇ 15 ਅਗਸਤ ਨੂੰ ਭਾਰਤੀ ਦੀ ਆਜ਼ਾਦੀ ਦਿਹਾੜੇ ਮੌਕੇ ਭਾਰਤ ਵਲੋਂ ਲਾਇਆ ਉੱਚਾ ਪੋਲ ਬਿਨਾ ਝੰਡੇ ਤੋਂ ਹੀ ਦਿਖਾਈ ਦੇਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਅਟਾਰੀ ਸਰਹੱਦ ‘ਤੇ ਲਹਿਰਾਏ ਗਏ 360 ਫੁੱਟ ਉੱਚੇ ਝੰਡੇ ਨੂੰ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਇਸ ਲਈ ਉਤਾਰ ਦਿੱਤਾ ਗਿਆ ਸੀ ਕਿਉਂਕਿ ਝੰਡਾ ਵਾਰ-ਵਾਰ ਫਟ ਰਿਹਾ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਦੀ ਫ਼ੌਜੀ ਅਦਾਲਤ ਵੱਲੋਂ ਭਾਰਤੀ ਜਲ ਸੈਨਾ ਦੇ ਸਾਬਕਾ ਅਧਿਕਾਰੀ ਅਤੇ ਰਾਅ ਦੇ ਏਜੰਟ ਕੁਲਭੂਸ਼ਨ ਜਾਧਵ ਨੂੰ ਜਾਸੂਸੀ ਤੇ ਦਹਿਸ਼ਤਗਰਦੀ ਦੀਆਂ ਕਾਰਵਾਈਆਂ ਵਿੱਚ ਸ਼ਮੂਲੀਅਤ ਕਰਕੇ ਦਿੱਤੀ ਮੌਤ ਦੀ ਸਜ਼ਾ
ਬੈਲਟ ਅਤੇ ਰੋਡ ਫੋਰਮ (ਬੀਆਰਐਫ) ਦੇ ਉਦਘਾਟਨੀ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਚੀਨ ਦੇ ਰਾਸ਼ਟਰਪੀ ਸ਼ੀ ਜਿਨਪਿੰਗ ਨੇ ਕਿਹਾ ਕਿ ਚੀਨ ਦੀ ਨਵੀਂ ਸਿਲਕ ਰੋਡ ਯੋਜਨਾ ਸਦੀ ਦਾ ਪ੍ਰਾਜੈਕਟ ਹੈ ਤੇ
ਐਤਵਾਰ ਤੋਂ ਸ਼ੁਰੂ ਹੋਣ ਵਾਲੇ ਚੀਨ ਦੇ 'ਵਨ ਬੈਲਟ ਵਨ ਰੋਡ' ਸਮਾਗਮਾਂ 'ਚ ਭਾਰਤ ਦੇ ਸ਼ਾਮਲ ਹੋਣ ਦੀ ਉਮੀਦ ਨਾ ਦੇ ਬਰਾਬਰ ਹੈ। ਮੀਡੀਆ ਨੇ ਭਾਰਤੀ ਸੂਤਰਾਂ ਦੇ ਹਵਾਲੇ ਨਾਲ
ਭਾਰਤੀ ਨਾਗਰਿਕ ਅਤੇ ਰਾਅ ਦੇ ਏਜੰਟ ਕੁਲਭੂਸ਼ਣ ਜਾਧਵ ਮਾਮਲੇ 'ਚ ਤਣਾਅ ਵਧਾਉਂਦੇ ਹੋਏ ਭਾਰਤ ਨੇ ਪਾਕਿਸਤਾਨ ਨਾਲ ਹਰ ਤਰ੍ਹਾਂ ਦੀ ਗੱਲਬਾਤ 'ਤੇ ਰੋਕ ਲਾ ਦਿੱਤੀ ਹੈ। ਭਾਰਤ ਨੇ ਦੋਸ਼ ਲਾਇਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: