Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਇਸ ਵਾਰ ਦੀਆਂ ਪੰਚਾਇਤੀ ਚੌਣਾਂ ਦਾ ੲੈਜੰਡਾ ਕੀ ਹੋਵੇ, ਗ੍ਰਾਮ ਸਭਾ ਦੀ ਲੋੜ ਕਿਉਂ: ਪੱਤਰਕਾਰ ਹਮੀਰ ਸਿੰਘ

ਇਸ ਵਾਰ ਦੀਆਂ ਪੰਚਾਇਤੀ ਚੌਣਾਂ ਦਾ ੲੈਜੰਡਾ ਕੀ ਹੋਵੇ, ਗ੍ਰਾਮ ਸਭਾ ਦੀ ਲੋੜ ਕਿਉਂ: ਪੱਤਰਕਾਰ ਹਮੀਰ ਸਿੰਘ

ਚੰਡੀਗੜ੍ਹ: ਪੰਜਾਬ ਬਚਾਓ, ਪਿੰਡ ਬਚਾਓ ਕਮੇਟੀ ਵਲੋਂ 29 ਜੁਲਾਈ ਨੂੰ ਕਿਸਾਨ ਭਵਨ, ਚੰਡੀਗੜ੍ਹ ਵਿਚ ਪੰਚਾਇਤੀ ਚੌਣਾਂ: ਪਿੰਡ ਅਤੇ ਗ੍ਰਾਮ ਸਭਾ ਵਿਸ਼ੇ ‘ਤੇ ਵਿਚਾਰ-ਚਰਚਾ ਕਰਵਾਈ ਗਈ।ਇਹ ਵਿਚਾਰ-ਚਰਚਾ ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਮੁੱਖ ਰਖਕੇ ਕਰਵਾਈ ਗਈ।ਇਸ ਵਿਚਾਰ-ਚਰਚਾ ਵਿੱਚ ਪੱਤਰਕਾਰ ਹਮੀਰ ਸਿੰਘ ਵੱਲੋ ਸਾਂਝੇ ਕੀਤੇ ਵਿਚਾਰਾਂ ਦੀ ਵੀਡੀਓ ਸੁਣੋ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਵੱਲੋਂ 7-8 ਅਕਤੂਬਰ ਦਿਨ ਸ਼ਨੀਵਾਰ,ਐਤਵਾਰ ਨੂੰ ਗਿਆਨੀ ਦਿੱਤ ਸਿੰਘ ਜੀ ਆਡੀਟੋਰੀਅਮ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ,ਫਤਹਿਗੜ ਸਾਹਿਬ ਵਿਖੇ ਸਿੰਘ ਸਭਾ ਲਹਿਰ ਦਾ 150ਵਾਂ
ਪੰਜਾਬ ਬਚਾਓ ਪਿੰਡ ਬਚਾਓ ਕਮੇਟੀ ਵੱਲੋਂ ਪੰਜਾਬ ਦੀਆਂ ਸ਼ਾਮਲਾਟ ਜਮੀਨਾਂ ਨੂੰ ਬਚਾਉਣ ਬਾਰੇ ਇੱਕ ਵਿਚਾਰ-ਚਰਚਾ 19 ਦਸੰਬਰ 2019 ਨੂੰ ਕਿਸਾਨ ਭਵਨ (ਸੈਕਟਰ 35) ਚੰਡੀਗੜ੍ਹ ਵਿਖੇ ਕਰਵਾਈ ਗਈ ਜਿਸ ਵਿੱਚ ਵੱਖ-ਵੱਖ
ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਨੇ ਪੱਤਰਕਾਰ ਹਮੀਰ ਸਿੰਘ ਅਤੇ ਡਾ. ਗਿਆਨ ਸਿੰਘ ਨਾਲ ਕਿਸਾਨਾਂ ਦੇ ਮੁੱਦਿਆਂ ਅਤੇ ਕਰਜ਼ਿਆਂ ਦੇ ਸਬੰਧ 'ਚ ਗੱਲ ਕੀਤੀ।
ਹੈਦਰਾਬਾਦ ਕੇਂਦਰੀ ਯੂਨੀਵਰਸਿਟੀ ਵਿੱਚ ਦਲਿਤ ਪਰਿਵਾਰ ਨਾਲ ਸੰਬੰਧਿਤ ਵਿਦਿਆਰਥੀ ਰੋਹਿਤ ਵੇਮੁਲਾ ਵੱਲੋਂ ਖੁੱਦਕੁਸ਼ੀ ਕਰ ਲਈ ਗਈ ਸੀ। ਅਖਿਰ ਕੀ ਕਾਰਨ ਸੀ ਕਿ ਰੋਹਿਤ ਨੂੰ ਅਜਿਹਾ ਕਦਮ ਪੁੱਟਣਾ ਪਿਆ? ਇਸ ਸਵਾਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: