Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਾਭਾ ਜੇਲ੍ਹ ਬ੍ਰੇਕ ਕੇਸ: ਹਰਮਿੰਦਰ ਸਿੰਘ ਮਿੰਟੂ ਦੇ ਪੁਲਿਸ ਰਿਮਾਂਡ ‘ਚ ਦੋ ਦਿਨ ਦਾ ਵਾਧਾ

ਨਾਭਾ ਜੇਲ੍ਹ ਬ੍ਰੇਕ ਕੇਸ: ਹਰਮਿੰਦਰ ਸਿੰਘ ਮਿੰਟੂ ਦੇ ਪੁਲਿਸ ਰਿਮਾਂਡ ‘ਚ ਦੋ ਦਿਨ ਦਾ ਵਾਧਾ

ਨਾਭਾ: ਨਾਭਾ ਪੁਲਿਸ ਹਰਮਿੰਦਰ ਸਿੰਘ ਮਿੰਟੂ ਦਾ ਹੋਰ ਦੋ ਦਿਨ ਦਾ ਪੁਲਿਸ ਰਿਮਾਂਡ ਲੈਣ ਵਿਚ ਕਾਮਯਾਬ ਹੋ ਗਈ ਹੈ। ਉਨ੍ਹਾਂ ਨੂੰ ਕੱਲ੍ਹ ਡਿਊਟੀ ਮੈਜੀਸਟ੍ਰੇਟ ਦੀ ਅਦਾਲਤ ਵਿਚ 5 ਦਿਨ ਦਾ ਰਿਮਾਂਡ ਪੂਰਾ ਹੋਣ ‘ਤੇ ਪੇਸ਼ ਕੀਤਾ ਗਿਆ ਸੀ।

ਹਰਮਿੰਦਰ ਸਿੰਘ ਮਿੰਟੂ ਪੇਸ਼ੀ ਦੌਰਾਨ; ਨਾਲ ਖੜ੍ਹੇ ਹਨ ਉਨ੍ਹਾਂ ਦੇ ਵਕੀਲ ਜਸਪਾਲ ਸਿੰਘ ਮੰਝਪੁਰ (ਫਾਈਲ ਫੋਟੋ)
ਹਰਮਿੰਦਰ ਸਿੰਘ ਮਿੰਟੂ ਪੇਸ਼ੀ ਦੌਰਾਨ; ਨਾਲ ਖੜ੍ਹੇ ਹਨ ਉਨ੍ਹਾਂ ਦੇ ਵਕੀਲ ਜਸਪਾਲ ਸਿੰਘ ਮੰਝਪੁਰ (ਫਾਈਲ ਫੋਟੋ)

ਹਰਮਿੰਦਰ ਸਿੰਘ ਮਿੰਟੂ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ (SSN) ਨੂੰ ਦੱਸਿਆ ਕਿ ਨਾਭਾ ਕੋਤਵਾਲੀ ਦੇ ਐਸ.ਐਚ.ਓ. ਰਾਜੇਸ਼ ਕੁਮਾਰ ਨੇ ਭਾਈ ਮਿੰਟੂ ਨੂੰ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿਚ ਐਫ.ਆਈ.ਆਰ. ਨੰ: 142/16, ਆਈ.ਪੀ.ਸੀ. ਦੀ ਧਾਰਾ 307, 392, 120ਬੀ, 223, 224, 148 ਅਤੇ 149 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਦੇ ਤਹਿਤ ਪੇਸ਼ ਕੀਤਾ।

ਸਬੰਧਤ ਖ਼ਬਰ:

ਨਾਭਾ ਜੇਲ੍ਹ ‘ਤੇ ਹਮਲੇ ‘ਚ ਪਾਕਿਸਤਾਨ ਦਾ ਹੱਥ: ਸੁਖਬੀਰ ਬਾਦਲ …

ਬਚਾਅ ਪੱਖ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਅਤੇ ਐਡਵੋਕੇਟ ਸਿਕੰਦਰ ਪ੍ਰਤਾਪ ਸਿੰਘ ਨੇ ਹੋਰ ਰਿਮਾਂਡ ਲਏ ਜਾਣ ਦਾ ਵਿਰੋਧ ਕੀਤਾ। ਐਡਵੋਕੇਟ ਮੰਝਪੁਰ ਨੇ ਕਿਹਾ, “ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਪੁਲਿਸ ਨੂੰ ਭਾਈ ਹਰਮਿੰਦਰ ਸਿੰਘ ਮਿੰਟੂ ਦਾ ਦੋ ਦਿਨਾਂ ਦਾ ਰਿਮਾਂਡ ਦੇ ਦਿੱਤਾ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Police Remand of Harminder Singh Mintu Extended for 2 More Days …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: