Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਵੰਬਰ 1984 ਦੇ ਕਤਲੇਆਮ ਵਿਚ ਵਿਛੁੜੀਆਂ ਰੂਹਾਂ ਦੀ ਯਾਦ ਵਿਚ ਅਰਦਾਸ ਕੀਤੀ ਜਾਵੇ: ਗਿਆਨੀ ਗੁਰਬਚਨ ਸਿੰਘ

ਨਵੰਬਰ 1984 ਦੇ ਕਤਲੇਆਮ ਵਿਚ ਵਿਛੁੜੀਆਂ ਰੂਹਾਂ ਦੀ ਯਾਦ ਵਿਚ ਅਰਦਾਸ ਕੀਤੀ ਜਾਵੇ: ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ (ਨਵੰਬਰ 03, 2013): ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਅਵਤਾਰ ਸਿੰਘ ਮੱਕੜ ਨੇ ਸਮੁੱਚੀਆਂ ਸਿੱਖ ਸੰਗਤਾਂ ਨੂੰ ਨਵੰਬਰ 1984 ‘ਚ ਦਿੱਲੀ ਸਮੇਤ ਭਾਰਤ ਵਿਚ ਵੱਖ-ਵੱਖ ਥਾਵਾਂ ‘ਤੇ ਕੀਤੇ ਗਏ ਸਿੱਖਾਂ ਦੀ ਯਾਦ ਨੂੰ ਸਮਰਪਿਤ ਸੰਗਤੀ ਅਰਦਾਸ ਕਰਨ ਲਈ ਕਿਹਾ ਹੈ।

ਰੋਜਾਨਾ ਅਜੀਤ ਵਿਚ ਛਪੀ ਇਕ ਖਬਰ ਅਨੁਸਾਰ ਉਕਤ ਸਖਸ਼ੀਅਤਾਂ ਨੇ ਕਿਹਾ ਹੈ ਕਿ 1984 ਦੇ ਨਵੰਬਰ ਮਹੀਨੇ ਚ ਕੀਤਾ ਗਿਆ ਸਿੱਖ ਕਤਲੇਆਮ ਮਨੁੱਖਤਾ ਵਿਰੋਧੀ ਕਾਰਾ ਹੈ। ਸਿੱਖਾਂ ਦੀ ਨਸਲਕੁਸ਼ੀ ਦਾ ਉਹ ਨਾਸੂਰ ਹੈ, ਜੋ ਇਨਸਾਫ਼ ਨਾਲ ਮਿਲਣ ਕਾਰਨ ਅਜੇ ਤੱਕ ਰਿਸ ਰਿਹਾ ਹੈ। ਦੂਸਰੇ ਪਾਸੇ ਕੇਂਦਰ ਦੀ ਹਾਕਮ ਕਾਂਗਰਸ ਸਰਕਾਰ ਦੋਸ਼ੀਆਂ ਦੀ ਮਦਦ ਕਰਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਦੇ ਰਹੀ ਹੈ। ਇਸ ਦੇ ਮੱਦੇਨਜ਼ਰ ਸਮੁੱਚੀਆਂ ਸਿੱਖ ਸੰਗਤਾਂ ਵਿਛੜੀਆਂ ਰੂਹਾਂ ਦੀ ਯਾਦ ਵਿਚ ਗੁਰੂ-ਘਰਾਂ ਅੰਦਰ ਅਰਦਾਸ ਕਰਨ ਅਤੇ ਗੁਰਮੰਤਰ ਦਾ ਜਾਪ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕਰਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਵਲੋਂ 22 ਅਕਤੂਬਰ ਨੂੰ ਸੱਦੀ ਗਈ ਹੰਗਾਮੀ ਬੈਠਕ ਨੇ ਗਿਆਨੀ ਗੁਰਬਚਨ ਸਿੰਘ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਹੈ ਅਤੇ ਤਖਤ ਸ੍ਰੀ ਦਮਦਮਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਵਲੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਨੇ ਆਪਣੀ ਅੰਤ੍ਰਿੰਗ ਕਮੇਟੀ
ਰਾਜਸਥਾਨ ਸਥਿਤ ਗੁਰਦੁਆਰਾ ਸ਼ਹੀਦ ਨਗਰ ਬੁੱਢਾ ਜੋਹੜ ਦੇ ਪਰਬੰਧ ਨੂੰ ਲੈਕੇ ਸਾਲ 2012 ਵਿੱਚ ਗਠਿਤ ਹੋਏ ਭਾਈ ਬੁਲਾਕਾ ਸਿੰਘ ਸੰਘਰਸ਼ ਮੋੋਰਚਾ ਨੇ ਗਿਆਨੀ ਗੁਰਬਚਨ ਸਿੰਘ ਨੂੰ ਇੱਕ ਮੰਗ ਪੱਤਰ ਦਿੰਦਿਆਂ
ਦਿੱਲੀ ਦੇ ਦਿਆਲ ਸਿੰਘ ਕਾਲਜ ਦਾ ਨਾਂ ਬਦਲ ਕੇ 'ਵੰਦੇ ਮਾਤਰਮ ਮਹਾਵਿਦਿਆਲਾ' ਰੱਖਣ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: