Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫਗਵਾੜਾ ਗੋਲੀਬਾਰੀ ਵਿਚ ਸ਼ਾਮਿਲ ਹਿੰਦੁਤਵੀਆਂ ਖਿਲਾਫ ਕਾਰਵਾਈ ਲਈ ਦਲਿਤ ਭਾਈਚਾਰੇ ਦਾ ਜ਼ਲੰਧਰ ਵਿਚ ਮੁਜ਼ਾਹਰਾ

ਫਗਵਾੜਾ ਗੋਲੀਬਾਰੀ ਵਿਚ ਸ਼ਾਮਿਲ ਹਿੰਦੁਤਵੀਆਂ ਖਿਲਾਫ ਕਾਰਵਾਈ ਲਈ ਦਲਿਤ ਭਾਈਚਾਰੇ ਦਾ ਜ਼ਲੰਧਰ ਵਿਚ ਮੁਜ਼ਾਹਰਾ

ਜਲੰਧਰ: ਫਗਵਾੜਾ ਵਿਚ ਦਲਿਤ ਭਾਈਚਾਰੇ ਅਤੇ ਹਿੰਦੁਤਵੀਆਂ ਦਰਮਿਆਨ ਹੋਏ ਟਕਰਾਅ ਦੌਰਾਨ ਹਿੰਦੁਤਵੀਆਂ ਵਲੋਂ ਗੋਲੀ ਚਲਾ ਕੇ ਜ਼ਖਮੀ ਕੀਤੇ ਦਲਿਤ ਭਾਈਚਾਰੇ ਨਾਲ ਸਬੰਧਿਤ ਵਿਅਕਤੀਆਂ ਦੇ ਰੋਸ ਵਜੋਂ ਅੱਜ ਦਲਿਤ ਭਾਈਚਾਰੇ ਨੇ ਇੱਥੇ ਕੰਪਨੀ ਬਾਗ ਚੌਂਕ ਵਿਖੇ ਰੋਸ ਮੁਜ਼ਾਹਰਾ ਕੀਤਾ।

ਜਲੰਧਰ ਵਿਚ ਮੁਜ਼ਾਹਰਾ ਕਰਦੇ ਹੋਏ ਲੋਕ

ਇਸ ਦੌਰਾਨ ਵੱਡੀ ਗਿਣਤੀ ਵਿਚ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਤੈਨਾਤ ਕੀਤੀ ਗਈ ਸੀ।

ਦਲਿਤ ਭਾਈਚਾਰੇ ਵਲੋਂ ਇਸ ਘਟਨਾ ਵਿਚ ਸ਼ਾਮਿਲ ਸਭ ਹਿੰਦੁਤਵੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਤੇ ਉਹਨਾਂ ਦੇ ਅਸਲਾ ਲਾਇਸੈਂਸ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: