Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜ਼ੀ (ਪੰਜਾਬ ਹਰਿਆਣਾ ਹਿਮਾਚਲ) ਨੂੰ ਬਲੈਕ ਆਊਟ ਪੰਜਾਬ ਵਲੋਂ ਨਹੀਂ ਕੇਂਦਰ ਵਲੋਂ ਕੀਤਾ ਗਿਆ:ਸੁਖਬੀਰ ਬਾਦਲ

ਜ਼ੀ (ਪੰਜਾਬ ਹਰਿਆਣਾ ਹਿਮਾਚਲ) ਨੂੰ ਬਲੈਕ ਆਊਟ ਪੰਜਾਬ ਵਲੋਂ ਨਹੀਂ ਕੇਂਦਰ ਵਲੋਂ ਕੀਤਾ ਗਿਆ:ਸੁਖਬੀਰ ਬਾਦਲ

ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਇਕ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਕਿ ਜ਼ੀ (ਪੰਜਾਬ ਹਰਿਆਣਾ ਹਿਮਾਚਲ) ਨੂੰ ਬਲੈਕ ਆਊਟ ਕਰਨ ਵਿਚ ਪੰਜਾਬ ਸਰਕਾਰ ਦਾ ਕੋਈ ਰੋਲ ਨਹੀਂ।

TRAI

ਜ਼ਿਕਰਯੋਗ ਹੈ ਕਿ ਫਾਸਟਵੇ ਕੇਬਲ ‘’ਤੇ ਜ਼ੀ ਦਾ ਪ੍ਰਸਾਰਣ ਬੰਦ ਹੋਣ ਤੋਂ ਬਾਅਦ ਸੱਤਾਧਾਰੀ ਬਾਦਲ ਦਲ ਨੂੰ ਜ਼ਬਰਦਸਤ ਮੁਖਾਲਫਤ ਦਾ ਸਾਹਮਣਾ ਕਰਨਾ ਪਿਆ ਸੀ। ਮੰਨਿਆ ਜਾਂਦਾ ਹੈ ਕਿ ਫਾਸਟਵੇ ਕੇਬਲ ਨੈਟਵਰਕ ਬਾਦਲ ਸਰਕਾਰ ਦੇ ਪ੍ਰਭਾਵ ਥੱਲੇ ਹੈ।

ਸੁਖਬੀਰ ਬਾਦਲ ਵਲੋਂ ਜਾਰੀ ਲਿਖਤੀ ਬਿਆਨ ਵਿਚ ਕਿਹਾ ਗਿਆ, “ਜ਼ੀ ਨੂੰ ਬੰਦ ਕਰਨ ਵਿਚ ਪੰਜਾਬ ਸਰਕਾਰ ਦਾ ਕੋਈ ਰੋਲ ਨਹੀਂ ਸਗੋਂ ਇਹ ਕੇਂਦਰ ਦੀ ਸੰਸਥਾ ‘ਰੈਗੂਲੇਟਰੀ ਬਾਡੀ ਆਨ ਮੀਡੀਆ’ ਨੇ ਬੰਦ ਕੀਤਾ ਹੈ”।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: