Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲੀ ਦਲ ਬਾਦਲ ਵਲੋਂ 4 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਅਕਾਲੀ ਦਲ ਬਾਦਲ ਵਲੋਂ 4 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਤੀਜੀ ਸੂਚੀ ਐਲਾਨੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਕਾਲੀ ਦਲ ਵੱਲੋਂ ਐਲਾਨੇ ਗਏ ਚਾਰ ਉਮੀਦਵਾਰਾਂ ਵਿੱਚ ਵਿਧਾਨ ਸਭਾ ਹਲਕਾ ਮੋਗਾ ਤੋਂ ਖੇਤੀਬਾੜੀ ਮੰਤਰੀ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ, ਸ੍ਰੀਹਰਗੋਬਿੰਦਪੁਰ ਤੋਂ ਮੌਜੂਦਾ ਵਿਧਾਇਕ ਦੇਸਰਾਜ ਧੁੱਗਾ ਦੀ ਥਾਂ ਮਨਜੀਤ ਸਿੰਘ ਮੰਨਾ, ਜੰਡਿਆਲਾ ਗੁਰੂ ਤੋਂ ਦਲਬੀਰ ਸਿੰਘ ਵੇਰਕਾ ਅਤੇ ਬਾਬਾ ਬਕਾਲਾ ਤੋਂ ਮਲਕੀਤ ਸਿੰਘ ਏਆਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਜ਼ਿਕਰਯੋਗ ਹੈ ਕਿ ਦਲਬੀਰ ਸਿੰਘ ਵੇਰਕਾ ਤੇ ਮਲਕੀਤ ਸਿੰਘ ਏਆਰ ਨੇ 2007 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਦੀ ਟਿਕਟ ਤੋਂ ਚੋਣ ਲੜ ਕੇ ਜਿੱਤ ਹਾਸਲ ਕੀਤੀ ਸੀ। 2012 ਦੀਆਂ ਵਿਧਾਨ ਸਭਾ ਚੋਣਾਂ ’ਚ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਗਈ ਜਦਕਿ ਇਸ ਵਾਰ ਫਿਰ ਪਾਰਟੀ ਨੇ ਉਨ੍ਹਾਂ ਨੂੰ ਉਮੀਦਵਾਰ ਐਲਾਨਿਆ ਹੈ।

ਸਬੰਧਤ ਖ਼ਬਰ:

ਬਾਦਲ ਦਲ ਦੀ ਦੂਜੀ ਸੂਚੀ ‘ਚ 9 ਉਮੀਦਵਾਰਾਂ ਦਾ ਐਲਾਨ; ਕੁਲ 78 …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: