Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਟਰੱਕ ਯੂਨੀਅਨਾਂ ਵਲੋਂ 10 ਅਗਸਤ ਤੋਂ ਢੋਆ-ਢੁਆਈ ਬੰਦ ਕਰਨ ਅਤੇ 16 ਅਗਸਤ ਨੂੰ ਟਰੱਕ ਸਾੜਨ ਦਾ ਐਲਾਨ

ਟਰੱਕ ਯੂਨੀਅਨਾਂ ਵਲੋਂ 10 ਅਗਸਤ ਤੋਂ ਢੋਆ-ਢੁਆਈ ਬੰਦ ਕਰਨ ਅਤੇ 16 ਅਗਸਤ ਨੂੰ ਟਰੱਕ ਸਾੜਨ ਦਾ ਐਲਾਨ

ਜਲੰਧਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਟਰੱਕ ਯੂਨੀਅਨਾਂ ਮੁੜ ਬਹਾਲ ਨਾ ਕਰਨ ਦੇ ਫੈਸਲੇ ਤੋਂ ਬਾਅਦ ਯੂਨੀਅਨਾਂ ਨੇ ਸੰਘਰਸ਼ ਤੇਜ਼ ਕਰ ਦਿੱਤਾ ਹੈ। ਮੰਗਲਵਾਰ ਨੂੰ ਜਲੰਧਰ ਦੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਪੰਜਾਬ ਭਰ ਦੀਆਂ ਟਰੱਕ ਯੂਨੀਅਨਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

ਪ੍ਰਤੀਕਾਤਮਕ ਤਸਵੀਰ
ਪ੍ਰਤੀਕਾਤਮਕ ਤਸਵੀਰ

ਉਨ੍ਹਾਂ ਐਲਾਨ ਕੀਤਾ ਕਿ 10 ਤਰੀਕ ਤੋਂ ਸਾਰੀ ਢੋਆ-ਢੁਆਈ ਬੰਦ ਕਰਨ ਤੋਂ ਬਾਅਦ 16 ਤਰੀਕ ਨੂੰ ਮੁੜ ਟਰੱਕ ਸਾੜੇ ਜਾਣਗੇ। ਆਲ ਪੰਜਾਬ ਟਰੱਕ ਯੂਨੀਅਨ ਦੇ ਵਾਈਸ ਪ੍ਰੈਜ਼ੀਡੈਂਟ ਕੁਲਜੀਤ ਰੰਧਾਵਾ ਨੇ ਕਿਹਾ ਕਿ ਸਰਕਾਰ ਦਾ ਇਹ ਤਰਕ ਬਿਲਕੁਲ ਗਲਤ ਹੈ ਕਿ ਟਰੱਕ ਯੂਨੀਅਨਾਂ ਕਰਕੇ ਇੰਡਸਟਰੀ ਬਾਹਰ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇੰਡਸਟਰੀ ਅਜਿਹੇ ਇਲਾਕਿਆਂ ਵਿੱਚੋਂ ਵੀ ਬਾਹਰ ਗਈ ਹੈ ਜਿੱਥੇ ਯੂਨੀਅਨਾਂ ਹੈ ਹੀ ਨਹੀਂ। ਉਨ੍ਹਾਂ ਕਿਹਾ ਕਿ ਯੂਨੀਅਨਾਂ ਤੋੜਣ ਨਾਲ ਕਿਸਾਨੀ ਬਰਬਾਦ ਹੋ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ 10 ਅਗਸਤ ਤੋਂ ਸਰਕਾਰੀ ਢੋਆ-ਢੁਆਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਜਾਏਗੀ। ਇਸ ਮਗਰੋਂ 16 ਅਗਸਤ ਤੋਂ ਮੁੜ ਟਰੱਕ ਸਾੜੇ ਜਾਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਜਲੰਧਰ ਦੇ ਇੱਕ ਪਿੰਡ ਵਿੱਚ ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਨਿਖੇਧੀ ਕਰਦਿਆਂ ਨਿਰਪੱਖ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ।
ਪੰਜਾਬ ਸਰਕਾਰ ਵੱਲੋਂ ਲੰਘੇ ਕੱਲ 1 ਪੀ.ਸੀ.ਐਸ. ਅਤੇ 13 ਆਈ. ਏ. ਐਸ. ਅਫਸਰਾਂ ਦੇ ਤਬਾਦਲੇ ਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ। ਸਰਕਾਰੀ ਨੁਮਾਇੰਦੇ ਨੇ ਕਿਹਾ ਕਿ ਇਹ ਹੁਕਮ ਤੁਰੰਤ
ਪੰਜਾਬ ਸਰਕਾਰ ਦੇ ਵਜ਼ੀਰਾਂ ਦੇ ਟੋਲੇ, ਜਿਸ ਨੂੰ ਸਰਕਾਰੀ ਭਾਸ਼ਾ ਵਿੱਚ ਕੈਬਨਿਟ ਕਿਹਾ ਜਾਂਦਾ ਹੈ, ਨੇ ਬੀਤੇ ਕੱਲ ਚੰਡੀਗੜ੍ਹ ਵਿੱਚ ਬੈਠ ਕੇ ਇਹ ਮਤਾ ਪਕਾਇਆ ਕਿ ਪੰਜਾਬ ਵਿੱਚ 17 ਕੰਮਾਂ
ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ “,ਮੈਂ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਬੜੀ ਜਿੰਮੇਵਾਰੀ ਨਾਲ ਕਹਿ ਰਿਹਾ ਹਾਂ ਕਿ ਭਾਰਤ ਦਾ ਰਾਸ਼ਟਰੀ ਰੱਖਿਆ ਸਲਾਹਕਾਰ *ਅਜੀਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: