Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰਸਿੱਧ ਪੰਜਾਬੀ ਗਾਇਕ ਬਲਕਾਰ ਸਿੱਧੂ ਕਾਂਗਰਸ ਵਿੱਚ ਸ਼ਾਮਲ ਹੋਏ

ਪ੍ਰਸਿੱਧ ਪੰਜਾਬੀ ਗਾਇਕ ਬਲਕਾਰ ਸਿੱਧੂ ਕਾਂਗਰਸ ਵਿੱਚ ਸ਼ਾਮਲ ਹੋਏ

ਗਾਇਕ ਬਲਕਾਰ ਸਿੱਧੂ
ਗਾਇਕ ਬਲਕਾਰ ਸਿੱਧੂ

ਚੰਡੀਗੜ੍ਹ (9 ਫਰਵਰੀ, 2016): ਪੰਜਾਬ ਦੀ ਸਿਆਸਤ ਵਿੱਚ ਦਲ ਬਦਲੀਆਂ ਦੇ ਚੱਲਦੇ ਰੁਝਾਨ ਵਿੱਚ ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਬਲਕਾਰ ਸਿੱਧੂ ਨੇ ਆਮ ਆਦਮੀ ਦਾ ਝਾੜੂ ਛੱਡ ਕੇ ਕਾਂਗਰਸ ਦੇ ਹੱਥ ਨਾਲ ਹੱਥ ਮਿਲਾ ਲਿਆ ਹੈ।

ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸਨ ਅਤੇ ਪਿਛਲ਼ੇ ਹਲਕਾ ਤਲਵੰਡੀ ਸਾਬੋ (ਬਠਿੰਡਾ) ਦੀ ਉੱਪ ਚੋਣ ਉਨ੍ਹਾਂ ਆਮ ਆਦਮੀ ਪਾਰਟੀ ਤੋਂ ਬਗਾਵਤ ਕਰਕੇ ਅਜ਼ਾਦ ਉਮੀਦਵਾਰ ਵਜੋਂ ਲੜੀ ਸੀ ਅਤੇ ਹਾਰ ਗਏ ਸਨ।

ਚੰਡੀਗੜ੍ਹ ‘ਚ ਇਕ ਪ੍ਰੈਸ ਕਾਨਫ਼ਰੰਸ ‘ਚ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ‘ਚ ਬਲਕਾਰ ਸਿੱਧੂ ਕਾਂਗਰਸ ‘ਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਬੀਤੇ ਦਿਨ ਅਕਾਲੀ ਦਲ ਦੇ ਦੀਪਇੰਦਰ ਸਿੰਘ ਢਿੱਲੋਂ ਤੇ ਹੈਰੀ ਮਾਨ ਕਾਂਗਰਸ ‘ਚ ਸ਼ਾਮਲ ਹੋ ਗਏ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: