Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਗਤਾਰ ਸਿੰਘ ਜੱਗੀ ‘ਤੇ ਤਸ਼ੱਦਦ ਦੀਆਂ ਖ਼ਬਰਾਂ ਦੁਖਦਾਇਕ ਹਨ: ਪੰਜਾਬੀ ਗਾਇਕ ਦਿਲਜੀਤ ਦੋਸਾਂਝ

ਜਗਤਾਰ ਸਿੰਘ ਜੱਗੀ ‘ਤੇ ਤਸ਼ੱਦਦ ਦੀਆਂ ਖ਼ਬਰਾਂ ਦੁਖਦਾਇਕ ਹਨ: ਪੰਜਾਬੀ ਗਾਇਕ ਦਿਲਜੀਤ ਦੋਸਾਂਝ

ਚੰਡੀਗੜ੍ਹ: ਪੰਜਾਬੀ ਗਾਇਕ ਤੋਂ ਅਦਾਕਾਰ ਬਣੇ ਦਿਲਜੀਤ ਦੋਸਾਂਝ ਨੇ ਕੱਲ੍ਹ (19 ਨਵੰਬਰ, 2017) ਸਕਾਟਿਸ਼/ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ‘ਤੇ ਹੋਰ ਰਹੇ ਤਸ਼ੱਦਦ ਦੀਆਂ ਖ਼ਬਰਾਂ ‘ਤੇ ਚਿੰਤਾ ਜਾਹਰ ਕੀਤੀ ਹੈ। ਦਿਲਜੀਤ ਦੋਸਾਂਝ ਨੇ ਸੋਸ਼ਲ ਨੈਟਵਰਕਿੰਗ ਸਾਈਟ ਫੇਸਬੁਕ ਅਤੇ ਟਵਿਟਰ ‘ਤੇ ਕਿਹਾ ਕਿ ਪੰਜਾਬ ‘ਚ ਜਗਤਾਰ ਸਿੰਘ ਜੌਹਲ ਦੀ ਗ੍ਰਿਫਤਾਰ ਤੋਂ ਬਾਅਦ ਉਸਨੂੰ ਦਿੱਤੀਆਂ ਜਾ ਰਹੀਆਂ ਤਕਲੀਫਾਂ ਦੀਆਂ ਖ਼ਬਰਾਂ ਸੁਣ ਕੇ ਮਨ ਬਹੁਤ ਦੁਖੀ ਹੈ।

diljit dosanjh about jagtar singh johal diljit dosanjh about jagtar singh johal facebook

ਦਿਲਜੀਤ ਦੋਸਾਂਝ ਨੇ ਕਿਹਾ ਕਿ ਜੋ ਵੀ ਉਸ ‘ਤੇ ਦੋਸ਼ ਲੱਗੇ ਹਨ, ਹਰੇਕ ਨੂੰ ਨਿਰਪੱਖ ਟ੍ਰਾਇਲ ਦਾ ਹੱਕ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Punjabi Singer Diljit Dosanjh says: Saddened over Reports of Torture of Jagtar Singh Jaggi …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: