Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਪੇਸ਼ ਹੋਣ ਤੋਂ ਨਾਂਹ 

ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਪੇਸ਼ ਹੋਣ ਤੋਂ ਨਾਂਹ 

ਅੱਜ ਦੀ ਖਬਰਸਾਰ | 3 ਫਰਵਰੀ 2020 (ਦਿਨ ਸੋਮਵਾਰ)
ਖਬਰਾਂ ਸਿੱਖ ਜਗਤ ਦੀਆਂ:


ਭਾਈ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਪੇਸ਼ ਹੋਣ ਤੋਂ ਨਾਂਹ:

  • ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਪੇਸ਼ ਹੋਣ ਤੋਂ ਨਾਂਹ 
  • ਕਿਹਾ ਤਖ਼ਤ ਦਾ ਸਮੁੱਚਾ ਪ੍ਰਬੰਧ ਹੀ ਠੀਕ ਨਹੀਂ 
  • ਸਮੁੱਚੇ ਪ੍ਰਬੰਧ ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ 
  • ਕਿਹਾ ਹਾਲੇ ਤੱਕ ਸਾਰੇ ਗੁਰਦੁਆਰਿਆਂ ਵਿੱਚ ਇੱਕ ਰਹਿਤ ਮਰਿਆਦਾ ਤਾਂ ਲਾਗੂ ਨਹੀਂ ਕਰਵਾ ਸਕੇ 
ਰਣਜੀਤ ਸਿੰਘ ਢੱਡਰੀਆਂ ਵਾਲੇ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬੀਤੇਂ ਕਈ ਦਿਨਾਂ ਤੋਂ ਪੰਜਾਬ ਵਿਚ ਸਿੱਖ ਪੱਤਰਕਾਰਾਂ ਉੱਤੇ ਲਾਈਆਂ ਜਾ ਰਹੀਆਂ ਰੋਕਾਂ, ਉਹਨਾ ਦੇ ਫੇਸਬੁੱਕ ਤੇ ਟਵਿੱਟਰ ਖਾਤੇ ਤੇ ਰੋਕ ਅਤੇ ਪੁਲਿਸ ਵੱਲੋਂ ਪੱਤਰਕਾਰਾਂ ਨੂੰ ਬੁਲਾ ਕੇ ਪਰੇਸ਼ਾਨ ਕੀਤਾ
ਸਿੱਖ ਫ਼ਲਸਫ਼ੇ ਅਨੁਸਾਰ ਅਕਾਲ ਤਖਤ ਨੇ ਸਰਕਾਰ ਦੇ ਜ਼ੁਲਮਾਂ ਦੇ ਸਤਾਏ ਮਜ਼ਲੂਮ ਦੀ ਹਰ ਪੱਖ ਤੋਂ ਹਿਫ਼ਾਜ਼ਤ ਕਰਨੀ ਅਤੇ ਕੌਮ ਨੂੰ ਸਮੂਹਿਕ ਰੂਪ ਵਿੱਚ ਸਿੱਖੀ ਸਿਧਾਂਤ, ਰਵਾਇਤਾਂ ਤੇ ਫ਼ਲਸਫ਼ੇ ਦੀ
ਸ੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਫਿਲਮ ਵਿਚ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਫਿਲਮਾਇਆ ਗਿਆ ਹੈ, ਜਿਸ ਕਾਰਨ ਸੰਗਤ ਅੰਦਰ ਭਾਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: