Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਹਾਰੇ; ਤੀਜਾ ਸਥਾਨ ਮਿਲਿਆ

ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਹਾਰੇ; ਤੀਜਾ ਸਥਾਨ ਮਿਲਿਆ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਜੀਤ ਸਿੰਘ ਸੰਡੋਆ ਨੇ ਰੂਪਨਗਰ (ਰੋਪੜ) ਤੋਂ ਚੋਣ ਜਿੱਤ ਲਈ ਹੈ। ਉਨ੍ਹਾਂ ਆਪਣੇ ਕਰੀਬੀ ਉਮੀਦਵਾਰ ਕਾਂਗਰਸ ਦੇ ਬਰਿੰਦਰ ਸਿੰਘ ਢਿੱਲੋਂ ਨੂੰ 23 ਹਜ਼ਾਰ ਵੋਟਾਂ ਤੋਂ ਹਰਾਇਆ। ‘ਆਪ’ ਦੇ ਅਮਰਜੀਤ ਸਿੰਘ ਸੰਡੋਆ ਨੂੰ 58994 ਵੋਟਾਂ ਮਿਲੀਆਂ, ਕਾਂਗਰਸ ਦੇ ਬਰਿੰਦਰ ਸਿੰਘ ਢਿੱਲੋਂ ਨੂੰ 35287, ਬਾਦਲ ਦਲ ਦੇ ਡਾ. ਦਲਜੀਤ ਸਿੰਘ ਚੀਮਾ ਨੂੰ 31903 ਵੋਟਾਂ ਮਿਲੀਆਂ।

ਇਸ ਖ਼ਬਰ ਨੂੰ ਵਿਸਥਾਰ ਨਾਲ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Ropar Final Result Declared: AAP candidate Amarjit Singh Sandoa wins: Dr. Daljit Cheema lasts 3rd …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: