Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਜਗਤਾਰ ਸਿੰਘ ਤਾਰਾ ਦੇ ਪੁਲਿਸ ਰਿਮਾਂਡ ਦੀ ਰੋਪੜ ਪੁਲਿਸ ਮੰਗ ਕਰੇਗੀ

ਭਾਈ ਜਗਤਾਰ ਸਿੰਘ ਤਾਰਾ ਦੇ ਪੁਲਿਸ ਰਿਮਾਂਡ ਦੀ ਰੋਪੜ ਪੁਲਿਸ ਮੰਗ ਕਰੇਗੀ

ਭਾਈ ਜਗਤਾਰ ਸਿੰਘ ਤਾਰਾ ਦੀ ਇੱਕ ਪੁਰਾਣੀ ਤਸਵੀਰ
ਭਾਈ ਜਗਤਾਰ ਸਿੰਘ ਤਾਰਾ ਦੀ ਇੱਕ ਪੁਰਾਣੀ ਤਸਵੀਰ

ਰੋਪੜ( 20 ਜਨਵਰੀ, 2015): ਸਾਲ 1991 ਵਿੱਚ ਭਾਈ ਜਗਤਾਰ ਸਿੰਘ ਤਾਰਾ ਖਿਲਾਫ ਪੁਲਿਸ ਪਾਰਟੀ ‘ਤੇ ਹਮਲਾ ਕਰਨ ਦੇ ਸਬੰਧ ਵਿੱਚ ਦਰਜ਼ 307 ਦੇ ਇੱਕ ਕੇਸ ਵਿੱਚ ਰੋਪੜ ਪੁਲਿਸ ਭਾਈ ਤਾਰਾ ਦੇ ਪੁਲਿਸ ਰਿਮਾਂਡ ਦੀ ਮੰਗ ਕਰੇਗੀ।

ਰੋਪੜ ਦੇ ਐੱਸ. ਐੱਸ. ਪੀ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਭਾਈ ਤਾਰੇ ਨੂੰ ਪੁਲਿਸ ਨੇ ਭਗੋੜਾ ਕਰਾਰ ਦਿੱਤਾ ਹੋਇਆ ਹੈ।

ਐੱਸ. ਐੱਸ. ਪੀ  ਨੇ ਦੱਸਿਆ ਕਿ 26 ਮਾਰਚ 1991 ਵਿੱਚ ਭਾਈ ਜਗਤਾਰ ਸਿੰਘ ਤਾਰਾ ਨੇ ਆਪਣੇ ਸਾਥੀਆਂ ਪਰਮਜੀਤ ਸਿੰਘ ਭਿਉਰਾ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ ਨੇ ਥਾਣਾ ਮੁਖੀ ਲੱਖਾ ਸਿੰਘ ਦੀ ਅਗਵਾਈ ਵਿੱਵ ਜਾ ਰਹੀ ਪੁਲਿਸ ਪਾਰਟੀ ‘ਤੇ ਹਮਲਾ ਕੀਤਾ ਸੀ। ਇਸ ਸਬੰਧੀ ਧਾਰਾ 307 (ਇਰਾਦਾ ਕਤਲ), 25, 54 ਅਤੇ 59 ਅਸਲਾ ਐਕਟ ਤਹਿਤ ਇੱਕ ਕੇਸ ਦਰਜ਼ ਕੀਤਾ ਗਿਆ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: