Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Speech of Bapu Baldev Singh

ਸਾਕਾ ਨਕੋਦਰ 1986 | 40 ਸਾਲਾਂ ਦਾ ਇਨਸਾਫ ਸੰਘਰਸ਼

ਸਾਕਾ ਨਕੋਦਰ 1986 | 40 ਸਾਲਾਂ ਦਾ ਇਨਸਾਫ ਸੰਘਰਸ਼

1986 ਵਿੱਚ ਨਕੋਦਰ ਵਿੱਖੇ ਸਿਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ਵਿੱਚ ਸਾਂਤਮਈ ਪ੍ਰਦਰਸ਼ਨ ਦੌਰਾਨ ਪੁਲਿਸ ਗੋਲੀਬਾਰੀ ਨਾਲ ਚਾਰ ਨਿਰਦੋਸ਼ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ।ਓਨ੍ਹਾਂ ਚਾਰ ਸਿੱਖਾਂ ਦੇ ਕਤਲ ਦਾ ਇਨਸਾਫ ਲੈਣ ਲਈ ਬਜ਼ੁਰਗ ਬਲਦੇਵ ਸਿੰਘ ਵੱਲੋਂ 40 ਸਾਲਾਂ ਤੱਕ ਲਗਾਤਾਰ ਸੰਘਰਸ਼ ਲੜਿਆ ਗਿਆ ਹੈ।

ਉਨ੍ਹਾਂ ਦੇ ਸੰਘਰਸ਼ ਦੀ ਇਹ ਵਿੱਥਿਆ ਕੀ ਹੈ, ਆਪ ਸੁਣੋ ਅਤੇ ਹੋਰਨਾਂ ਨਾਲ ਸਾਂਝਾ ਕਰੋ ਜੀ।

 ਵੀਡੀਓ ਨੂੰ ਲਾਈਕ, ਸ਼ੇਅਰ ਅਤੇ ਚੈਨਲ ਨੂੰ ਸਬਸਕ੍ਰਾਈਬ ਕਰਨਾ ਨਾ ਭੁੱਲੋ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
30 ਮਈ 2026 ਨੂੰ ਜਥਾ ਸਿੱਖ ਯੂਥ ਪਾਵਰ ਆਫ਼ ਪੰਜਾਬ ਵੱਲੋਂ ਡੇਹਲੋਂ (ਲੁਧਿਆਣਾ ਨੇੜੇ) ਵਿਖੇ ਇੱਕ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪਰਮਜੀਤ ਸਿੰਘ ਗਾਜ਼ੀ, ਮੁੱਖ ਸੰਪਾਦਕ ਸਿੱਖ
ਸਿੱਖ ਸਿਆਸਤ ਵਲੋਂ ਪੱਤਰਕਾਰ ਹਮੀਰ ਸਿੰਘ ਨਾਲ ਇੱਕ ਗੰਭੀਰ ਅਤੇ ਜਾਣਕਾਰੀ ਭਰਪੂਰ ਗੱਲਬਾਤ ਕੀਤੀ ਗਈ, ਜਿਸ ਵਿੱਚ “ਕਾਕਰੋਚ ਜਨਤਾ ਪਾਰਟੀ” ਦੇ ਵਿਚਾਰ ਰਾਹੀਂ ਭਾਰਤੀ ਅਤੇ ਪੰਜਾਬੀ ਰਾਜਨੀਤੀ ਦੀਆਂ ਕਈ ਪਰਤਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: