Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Martyrs of Saka Nakodar

ਨਕੋਦਰ ਸਾਕੇ ਦੀ ਯਾਦ ‘ਚ ਨਿਊਯਾਰਕ ਵਿਖੇ ਸ਼ਹੀਦੀ ਸਮਾਗਮ ਹੋਣਗੇ

ਨਕੋਦਰ ਸਾਕੇ ਦੀ ਯਾਦ ‘ਚ ਨਿਊਯਾਰਕ ਵਿਖੇ ਸ਼ਹੀਦੀ ਸਮਾਗਮ ਹੋਣਗੇ

ਨਿਊਯਾਰਕ:  ਫਰਵਰੀ 1986 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਇਕੱਠੇ ਹੋਏ ਨੌਜਵਾਨਾਂ ਉੱਤੇ ਪੰਜਾਬ ਦੀ ਪੁਲਸ ਵਲੋਂ ਗੋਲੀਬਾਰੀ ਕਰਕੇ ਚਾਰ ਸਿੰਘ ਨਕੋਦਰ ਵਿਖੇ ਸ਼ਹੀਦ ਕਰ ਦਿੱਤੇ ਗਏ ਸਨ। ਨਕੋਦਰ ਸਾਕੇ ਦੇ ਇਹਨਾਂ ਚਾਰੇ ਸ਼ਹੀਦਾਂ –

ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ,

ਭਾਈ ਝਿਲਮਣ ਸਿੰਘ ਗੋਰਸੀਆਂ,

ਭਾਈ ਬਲਧੀਰ ਸਿੰਘ ਰਾਮਗੜ੍ਹ ਅਤੇ

ਭਾਈ ਹਰਮਿੰਦਰ ਸਿੰਘ

ਦੀ ਯਾਦ ਵਿਚ ਗੁਰਦੁਆਰਾ ਸਾਹਿਬ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਨਿਊਯਾਰਕ ਵਿਖੇ ਸਾਕਾ ਨਕੋਦਰ ਦੇ ਸ਼ਹੀਦਾਂ ਦੀ 33 ਵੀਂ ਵਰ੍ਹੇਗੰਢ ਮੌਕੇ ਮਹਾਨ ਸ਼ਹੀਦੀ ਸਮਾਗਮ ਕਰਵਾਏ ਰਹੇ ਹਨ।

ਸਾਕਾ ਨਕੋਦਰ ਦੇ ਸ਼ਹੀਦਾਂ ਦੀ ਤਸਵੀਰ।

ਦੁਆਬਾ ਸਿੱਖ ਐਸੋਸੀਏਸ਼ਨ ਅਤੇ ਹੋਰ ਪੰਥਕ ਜਥੇਬੰਦੀਆਂ ਦੇ ਸਾਂਝੇ ਉੱਦਮ ਸਦਕਾ ਕਰਵਾਏ ਜਾ ਰਹੇ ਇਹ ਸਮਾਗਮ ਫਰਵਰੀ 1,2 ਅਤੇ 3 ਤਰੀਕ ਨੂੰ ਹੋਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਰਮਨੀ ਦੇ ਫਰੈਂਕਫਰਟ ਵਿਖੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।
ਕੈਨੇਡਾ ਦੇ ਸਰੀ ਵਿੱਚ ਸ. ਨਰਿੰਦਰ ਸਿੰਘ ਰੰਧਾਵਾ ਦੇ ਘਰ ਬਾਹਰ ਟੀਮ ਸ਼ਹੀਦ ਨਿੱਝਰ ਦੀ ਬੱਸ ਦੀ ਭੰਨ-ਤੋੜ ਅਤੇ ਨਿੱਜੀ ਕਾਰ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਈ ਹੈ। ਅਮਰੀਕੀ
ਸੇਂਟ-ਟਰੂਡਨ ਦੇ ਗੁਰਦੁਆਰਾ ਸੰਗਤ ਸਾਹਿਬ ਵਿਖੇ 25 ਅਕਤੂਬਰ ਨੂੰ ਸੰਗਤ ਸਿੱਖ ਧਰਮ ਨੂੰ ਬੈਲਜੀਅਮ ਵਿੱਚ ਅਧਿਕਾਰਤ ਮਾਨਤਾ ਦਿਵਾਉਣ ਲਈ ਇੱਕਜੁੱਟ ਰਾਹ ਅਤੇ ਅਗਲੀ ਰਣਨੀਤੀ ਬਾਰੇ ਵਿਚਾਰ ਕਰੇਗੀ।
ਕੈਨੇਡਾ ਦੇ ਸਿੱਖਾਂ ਖ਼ਿਲਾਫ਼ ਕੂੜ-ਪ੍ਰਚਾਰ ਬਾਰੇ ਡਬਲਯੂ. ਐਸ. ਓ. ਦੀ 2026 ਰਿਪੋਰਟ ਵਿੱਚ ਇੰਡੀਆ ਨਾਲ ਜੁੜੇ ਝੂਠੇ ਬਿਰਤਾਂਤਾਂ, ਸ਼ੱਕੀ ਬੌਟ ਨੈੱਟਵਰਕਾਂ ਅਤੇ ਕੈਨੇਡੀਅਨ ਸਿੱਖਾਂ ’ਤੇ ਪੈ ਰਹੇ ਅਸਰਾਂ ਬਾਰੇ ਵਿਸਥਾਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: