Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਵਾਦ ਵਲੋਂ “ਆਧੁਨਿਕਤਾ: ਇਕ ਪੜਚੋਲ” ਵਿਸ਼ੇ ‘ਤੇ 11 ਫਰਵਰੀ ਨੂੰ ਲੁਧਿਆਣਾ ਵਿਖੇ ਸੈਮੀਨਾਰ

ਸੰਵਾਦ ਵਲੋਂ “ਆਧੁਨਿਕਤਾ: ਇਕ ਪੜਚੋਲ” ਵਿਸ਼ੇ ‘ਤੇ 11 ਫਰਵਰੀ ਨੂੰ ਲੁਧਿਆਣਾ ਵਿਖੇ ਸੈਮੀਨਾਰ

ਚੰਡੀਗੜ੍ਹ: ਵਿਚਾਰ ਮੰਚ, ਸੰਵਾਦ ਵਲੋਂ “ਆਧੁਨਿਕਤਾ: ਇਕ ਪੜਚੋਲ” ਵਿਸ਼ੇ ‘ਤੇ 11 ਫਰਵਰੀ 2017 (ਸ਼ਨੀਵਾਰ) ਨੂੰ ਲੁਧਿਆਣਾ ਦੇ ਪੰਜਾਬੀ ਭਵਨ ‘ਚ ਇਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ।

ਵਿਚਾਰ ਚਰਚਾ ਸਵੇਰੇ ਸਾਢੇ 9 ਵਜੇ ਸ਼ੁਰੂ ਹੋ ਕੇ ਬਾਅਦ ਦੁਪਹਿਰ 1 ਵਜੇ ਤਕ ਚੱਲੇਗੀ।

ਸੰਵਾਦ ਵਲੋਂ ਜਾਰੀ ਇਸ਼ਤਿਹਾਰ
ਸੰਵਾਦ ਵਲੋਂ ਜਾਰੀ ਇਸ਼ਤਿਹਾਰ

ਇਸ ਵਿਚਾਰ ਚਰਚਾ ‘ਚ ਸਿੱਖ ਇਤਿਹਾਸਕਾਰ ਅਤੇ ਰਾਜਨੀਤਕ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਅਤੇ ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਕਮਲਜੀਤ ਸਿੰਘ ਮੁੱਖ ਬੁਲਾਰੇ ਵਜੋਂ ਹਾਜ਼ਰੀ ਲਵਾਉਣਗੇ।

ਸੰਵਾਦ ਵਲੋਂ ਜਾਰੀ ਬਿਆਨ ‘ਚ ਕਿਹਾ ਗਿਆ ਕਿ ਬੁਲਾਰਿਆਂ ਦੇ ਵਿਚਾਰ ਸੁਣਨ ਲਈ ਸ੍ਰੋਤਿਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਜਾ ਰਿਹਾ ਹੈ।

ਇਸ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Samvad to Hold Seminar on Modernity: An Analysis on Feb. 11 at Ludhiana …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਤਖਤ ਵੱਲੋਂ ਹਾਲ ਵਿੱਚ ਹੀ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਉੱਠੇ ਉਭਾਰ ਦੌਰਾਨ ਇਹ ਗੱਲ ਉੱਭਰ ਕੇ ਸਾਹਮਣੇ ਆਈ ਹੈ ਕਿ ਪੰਜਾਬ ਦਾ ਖੇਤੀਬਾੜੀ ਢਾਂਚਾ ਪੰਜਾਬ ਦੀ ਲੋੜਾਂ,
ਸੰਵਾਦ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਜੰਗ ਦੇ ਸਮੂਹ ਸ਼ਹੀਦਾਂ ਦੀ ਨਿੱਘੀ ਯਾਦ ਵਿੱਚ ਵਿਚਾਰ ਪ੍ਰਵਾਹ 5 ਜੂਨ ਤੋਂ 7 ਜੂਨ ਤੱਕ ਸ਼ਾਮ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਮੇਂ ਮੁਤਾਬਿਕ
ਵਿਚਾਰ ਮੰਚ ਸੰਵਾਦ ਵੱਲੋਂ ਵੱਖ ਵੱਖ ਵਿਸ਼ਿਆਂ ਉੱਤੇ ਮਾਹਿਰਾਂ ਅਤੇ ਵਿਦਵਾਨਾਂ ਦੇ ਵਖਿਆਨ ਕਰਵਾਏ ਜਾਂਦੇ ਹਨ ਅਤੇ ਸੰਜੀਦਾ ਵਿਸ਼ਿਆਂ ਉੱਪਰ ਚਰਚਾ ਕੀਤੀ ਜਾਂਦੀ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: