Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਤ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ

ਸੰਤ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ

ਆਕਲੈਂਡ (28 ਜੂਨ, 2015): ਸ੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਦੌਰਾਨ ਦਰਬਾਰ ਸਾਹਿਬ ਦੀ ਪਵਿੱਤਰ ਲਈ ਜੂਝ ਕੇ ਸ਼ਹਾਦਤਾਂ ਪ੍ਰਾਪਤ ਕਰਨ ਵਾਲੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਪੱਤਰ ਭਾਈ ਈਸ਼ਰ ਸਿੰਘ ਦਾ ਅੱਜ ਗੁਰਦੁਆਰਾ ਸਾਹਿਬ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਅਤੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਉਟਾਹੁਹੁ ‘ਚ ਸੁਪਰੀਮ ਸਿੱਖ ਸੁਸਾਇਟੀ ਵੱਲੋਂ ਸਨਮਾਨ ਕੀਤਾ ਗਿਆ ।ishar Singh

ਭਾਈ ਈਸ਼ਰ ਸਿੰਘ ਜੋ ਕਿ ਨਿਊਜ਼ੀਲੈਂਡ ‘ਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ ।ਅੱਜ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਭਾਈ ਸਾਹਿਬ ਨੂੰ ਸਿਰੋਪਾਓ ਭੇਟ ਕੀਤਾ ਗਿਆ ।ਸਟੇਜ ਦੀ ਸੇਵਾ ਕਰਦਿਆਂ ਭਾਈ ਦਲਜੀਤ ਸਿੰਘ ਨੇ ਸੰਖੇਪ ‘ਚ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਜੀਵਨ ਬਾਰੇ ਸੰਗਤਾਂ ਨਾਲ ਸਾਂਝ ਪਾਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

'ਦਿ ਲਲਨਟੌਪ' ਨੂੰ ਦਿੱਤੀ ਇੱਕ ਇੰਟਰਵਿਊ ਵਿੱਚ, ਫੋਟੋਗ੍ਰਾਫਰ ਰਘੂ ਰਾਏ ਨੇ ਦਾਅਵਾ ਕੀਤਾ ਕਿ ਜੂਨ 1984 ਦੇ ਹਮਲੇ ਤੋਂ ਪਹਿਲਾਂ ਸੰਤ ਜਰਨੈਲ ਸਿੰਘ ਜੀ ਦੀ ਆਖਰੀ ਤਸਵੀਰ ਉਸੇ ਨੇ ਖਿੱਚੀ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 26 ਜਨਵਰੀ 1986 ਨੂੰ ਹੋਏ ਇਤਿਹਾਸਕ 'ਸਰਬੱਤ ਖ਼ਾਲਸਾ' ਦੀ ਅੱਜ 40ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। "ਇਹ ਸਰਬੱਤ ਖ਼ਾਲਸਾ ਸਿੱਖ ਇਤਿਹਾਸ ਦਾ ਇੱਕ ਅਹਿਮ ਪੜਾਅ
ਸਿੱਖ ਇਤਿਹਾਸ ਵਿੱਚ ਤੀਜੇ ਘੱਲੂਘਾਰੇ ਵਜੋਂ ਯਾਦ ਕੀਤੇ ਜਾਦੇ ੧੯੮੪ ਦੇ ਘਟਨਾਕ੍ਰਮ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਮਿਤੀ 2 ਨਵੰਬਰ 2025 ਨੂੰ ਤਖਤ
ਕਿਤਾਬ “ਜਾਂਬਾਜ ਰਾਖਾ” ਅਨੁਸਾਰ ਸੰਨ 1984 ਦੀ ਸਿੱਖ ਨਸਲਕੁਸ਼ੀ ਕੋਈ ਅਚਾਨਕ ਵਾਪਰੀਆਂ ਘਟਨਾਵਾਂ ਨਹੀਂ ਸਨ, ਸਗੋਂ ਇਹ ਇੱਕ ਸੋਚੀ-ਸਮਝੀ, ਯੋਜਨਾਬੱਧ ਨਸਲਕੁਸ਼ੀ ਸੀ। ਸਿੱਖਾਂ ਨਸਲਕੁਸ਼ੀ ਰਾਜਨੀਤਿਕ ਮੁਫਾਦਾਂ ਲਈ ਕੇਂਦਰ ਸਰਕਾਰ, ਖਾਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: