26 ਜਨਵਰੀ 1986 ਦੇ ਸਰਬੱਤ ਖਾਲਸਾ ਦੇ 40 ਸਾਲਾਂ ‘ਤੇ 26 ਜਨਵਰੀ 2026 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੀ ਇਕੱਤਰਤਾ ਤੇ ਅਰਦਾਸ ਬਾਰੇ ਪੱਤਰਕਾਰ ਗੁਰਪਾਲ ਸਿੰਘ ਵੱਲੋਂ ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਭਾਈ ਪਰਮਜੀਤ ਸਿੰਘ ਮੰਡ ਨਾਲ ਕੀਤੀ ਗਈ ਖਾਸ ਗੱਲਬਾਤ ਅੱਜ ਆਪ ਸਭ ਨਾਲ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।