Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੋਰਟ ਕਮਿਸ਼ਨਰ ਦੀ ਨਿਗਰਾਨੀ ‘ਚ 5 ਹਜ਼ਾਰ ਸਰਕਾਰੀ ਮੁਲਾਜ਼ਮਾਂ ਵਲੋਂ ਡੇਰਾ ਸਿਰਸਾ ਦੀ ‘ਤਲਾਸ਼ੀ’ ਜਾਰੀ

ਕੋਰਟ ਕਮਿਸ਼ਨਰ ਦੀ ਨਿਗਰਾਨੀ ‘ਚ 5 ਹਜ਼ਾਰ ਸਰਕਾਰੀ ਮੁਲਾਜ਼ਮਾਂ ਵਲੋਂ ਡੇਰਾ ਸਿਰਸਾ ਦੀ ‘ਤਲਾਸ਼ੀ’ ਜਾਰੀ

ਸਿਰਸਾ: ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਕੋਰਟ ਕਮਿਸ਼ਨਰ ਏ.ਕੇ.ਐਸ. ਪਵਾਰ ਡੇਰਾ ਸਿਰਣਾ ‘ਚ ਪਹੁੰਚ ਚੁੱਕੇ ਹਨ। ਡੇਰੇ ‘ਚ ਤਲਾਸ਼ੀ ਸ਼ੁਰੂ ਹੋ ਚੁਕੀ ਹੈ। ਇਸ ਸਬੰਧੀ ਡਿਪਟੀ ਡਾਇਰੈਕਟਰ ਸਤੀਸ਼ ਮਹਿਰਾ ਨੇ ਜਾਣਕਾਰੀ ਦਿੱਤੀ ਹੈ।

ਡਿਪਟੀ ਡਾਇਰੈਕਟਰ ਸਤੀਸ਼ ਮਹਿਰਾ ਤਲਾਸ਼ੀ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ
ਡਿਪਟੀ ਡਾਇਰੈਕਟਰ ਸਤੀਸ਼ ਮਹਿਰਾ ਤਲਾਸ਼ੀ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ

ਪੁਲਿਸ, ਨੀਮ ਫੌਜੀ ਦਸਤਿਆਂ ਸਣੇ 5 ਹਜ਼ਾਰ ਸਰਕਾਰੀ ਮੁਲਾਜ਼ਮ ਤਲਾਸ਼ੀ ਦੇ ਕੰਮ ‘ਚ ਲੱਗੇ ਹੋਏ ਹਨ। ਪ੍ਰਸ਼ਾਸਨ ਮੁਤਾਬਕ ਇਸ ਪੂਰੀ ਕਾਰਵਾਈ ਦੀ ਵੀਡੀਓਗ੍ਰਾਫੀ ਵੀ ਕੀਤੀ ਜਾ ਰਹੀ ਹੈ। ਕੋਰਟ ਕਮਿਸ਼ਨਰ ਏ.ਕੇ.ਐਸ. ਪਵਾਰ ਦੀ ਨਿਗਰਾਨੀ ‘ਚ ਇਹ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਗਿਆਨੀ ਗੁਰਮੁਖ ਸਿੰਘ ਦੇ ਭਰਾ ਅਤੇ ‘ਨਿੱਜੀ ਸਹਾਇਕ’ (ਪਰਸਨਲ ਅਸਿਸਟੈਂਟ) ਹਿੰਮਤ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਸਾਹਮਣੇ ਦਿੱਤੇ ਆਪਣੇ ਬਿਆਨ ਤੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: