Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋ.ਗੁ.ਪ੍ਰ.ਕ. ਨੂੰ ਮਸੰਦਾਂ ਦੇ ਚੁੰਗਲ ਚੋਂ ਕੱਢਣ ਦਾ ਵੇਲਾ: ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ 

ਸ਼੍ਰੋ.ਗੁ.ਪ੍ਰ.ਕ. ਨੂੰ ਮਸੰਦਾਂ ਦੇ ਚੁੰਗਲ ਚੋਂ ਕੱਢਣ ਦਾ ਵੇਲਾ: ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ 

ਅਮਰਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਬੰਧਕਾਂ ਦੀ ਤੁਲਨਾ ਮਸੰਦਾਂ ਨਾਲ ਕਰਦਿਆਂ ਕਿਹਾ ਗਿਆ ਹੈ ਕਿ ਹੁਣ ਇਸ ਪ੍ਰਬੰਧ ਵਿੱਚ ਮਸੰਦਾਂ ਨੂੰ ਬਾਹਰ ਕਰਨ ਦਾ ਸਮਾਂ ਆ ਚੁੱਕਾ ਹੈ। 

ਇਸ ਸਬੰਧ ਵਿੱਚ ਐਤਵਾਰ (15 ਮਾਰਚ ਨੂੰ) ਗੁਰਦੁਆਰਾ ਭਾਈ ਸਾਹਿਬ ਸਿੰਘ ਚੌਂਦਾ ਵਿਖੇ ਸਿੱਖ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਅੱਜ ਅਕਾਲੀ ਦਲ ਇੱਕ ਪਰਿਵਾਰ ਦੀ ਜਾਗੀਰ ਬਣ ਕੇ ਰਹਿ ਗਿਆ ਹੈ ਜਿਸ ਦੇ ਹੱਲ ਲਈ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦੇ ਸਿਧਾਂਤ ਉੱਤੇ ਪਹਿਰਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੁਹਿਰਦ ਸਿੱਖ ਸੰਗਤਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੁਯੋਗ ਪ੍ਰਬੰਧਕਾਂ ਦੇ ਹੱਥ ਵਿੱਚ ਸੌਂਪਣ ਲਈ ਕੀ ਲਾਮਬੰਦ ਹੋਣਾ ਚਾਹੀਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: