Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਿਨ੍ਹਾਂ ਚਿਰ ਲੋੜ ਮਹਿਸੂਸ ਹੋਈ ਸ਼੍ਰੋਮਣੀ ਕਮੇਟੀ ਜੰਮੂ ਕਸ਼ਮੀਰ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਕਰੇਗੀ: ਪ੍ਰਧਾਨ ਸ਼੍ਰੋਮਣੀ ਕਮੇਟੀ

ਜਿਨ੍ਹਾਂ ਚਿਰ ਲੋੜ ਮਹਿਸੂਸ ਹੋਈ ਸ਼੍ਰੋਮਣੀ ਕਮੇਟੀ ਜੰਮੂ ਕਸ਼ਮੀਰ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਕਰੇਗੀ: ਪ੍ਰਧਾਨ ਸ਼੍ਰੋਮਣੀ ਕਮੇਟੀ

makkar-300x225ਅੰਮਿ੍ਤਸਰ (20 ਸਤੰਬਰ, 2014): ਜੰਮੂ ਕਸ਼ਮੀਰ ਦੇ ਹੜਾਂ ਦੀ ਕਰੋਪੀ ਦੇ ਸ਼ਿਕਾਰ ਲੋਕਾਂ ਦੀ ਸਹਾਇਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੂਰੂਆਂ ਵੱਲੋਂ ਬਖਸ਼ੀ ਸੇਧ ਅਨੁਸਾਰ ਕਰ ਰਹੀ ਹੈ ਅਤੇ ਜਿੰਨ੍ਹਾਂ ਚਿਰ ਜਰੂਰਤ ਮਹਿਸੂਸ ਹੋਈ ਅੱਗੇ ਵੀ ਜਾਰੀ ਰੱਖੇਗੀ।ਇਨ੍ਹਾਂ ਵੀਚਾਰਾਂ ਦਾ ਪ੍ਰਗਟਾਵਾ ਅਵਤਾਰ ਸਿੰਘ ਮੱਕੜ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੇ ਪੱਤਰਕਾਰ ਨਾਲ ਗੱਲ ਕਰਦਿਆਂ ਕੀਤਾ।

ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਜੰਮੂ-ਕਸ਼ਮੀਰ ‘ਚ ਕੁਦਰਤੀ ਕਹਿਰ ਨਾਲ ਹੋਈ ਭਾਰੀ ਤਬਾਹੀ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਜੰਮੂ-ਕਸ਼ਮੀਰ ਦੇ ਹੜ੍ਹ ਪੀੜਤਾਂ ਨਾਲ ਬਿਨਾਂ ਭੇਦਭਾਵ ਦੇ ਪੂਰੀ ਤਰ੍ਹਾਂ ਖੜੀ ਹੈ।

ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਹੜ੍ਹ ਪੀੜਤਾਂ ਦੀ ਸਾਰ ਲੈਣ ਲਈ ਉਨ੍ਹਾਂ ਖੁਦ ਜਾਣਾ ਸੀ, ਪ੍ਰੰਤੂ ਜਥੇ: ਜਗਦੇਵ ਸਿੰਘ ਤਲਵੰਡੀ ਦੇ ਅਕਾਲ ਚਲਾਣਾ ਕਰ ਜਾਣ ਕਰਕੇ ਨਹੀਂ ਜਾ ਸਕੇ ਤੇ ਆਪਣੇ ਵੱਲੋਂ ਸ: ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ. ਰਜਿੰਦਰ ਸਿੰਘ ਮਹਿਤਾ ਅੰਤਿੰਗ ਮੈਂਬਰ ਤੇ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਹਾਲਾਤਾਂ ਤੇ ਸ਼੍ਰੋਮਣੀ ਕਮੇਟੀ ਵੱਲੋਂ ਗੁ: ਸ਼ਹੀਦ ਗੰਜ ਬਡਗਾਮ ਸ੍ਰੀਨਗਰ ਵਿਖੇ ਚਲਾਏ ਜਾ ਰਹੇ ਰਾਹਤ ਕੈਂਪ ਦਾ ਜਾਇਜ਼ਾ ਲੈਣ ਲਈ ਭੇਜਿਆ ਸੀ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: