Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਲਦੀਪ ਨਈਅਰ ਤੋਂ ਸ਼੍ਰੋਮਣੀ ਸਾਹਿਤ ਸਨਮਾਨ ਵਾਪਸ ਲਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਲਦੀਪ ਨਈਅਰ ਤੋਂ ਸ਼੍ਰੋਮਣੀ ਸਾਹਿਤ ਸਨਮਾਨ ਵਾਪਸ ਲਿਆ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰ ਕੁਲਦੀਪ ਨਈਅਰ ਤੋਂ ਸ਼੍ਰੋਮਣੀ ਸਾਹਿਤ ਸਨਮਾਨ ਵਾਪਸ ਲੈ ਲਿਆ ਹੈ। ਕੁਲਦੀਪ ਨਈਅਰ ਦੀਆਂ ਲਿਖਤਾਂ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ 1980-90 ਦਹਾਕੇ ਦੌਰਾਨ ਸਿੱਖ ਸੰਘਰਸ਼ ਦੀ ਸ਼ਹੀਦਾਂ ਬਾਰੇ ਗਲਤ ਜਾਣਕਾਰੀ ਫੈਲਾਉਣ ਵਾਲੀਆਂ ਪਾਇਆ ਗਿਆ। ਇਸ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਨੇ ਪ੍ਰੈਸ ਬਿਆਨ ਜਾਰੀ ਕਰਕੇ ਦਿੱਤੀ।

ਸਿੱਖ ਨੌਜਵਾਨਾਂ ਨੇ ਕੁਲਦੀਪ ਨਈਅਰ ਦੀ ਤਸਵੀਰ 'ਤੇ ਕਾਲਖ ਪੋਤ ਕੇ ਕੀਤਾ ਗੁੱਸੇ ਦਾ ਇਜ਼ਹਾਰ  (ਫਾਈਲ ਫੋਟੋ)
ਸਿੱਖ ਨੌਜਵਾਨਾਂ ਨੇ ਕੁਲਦੀਪ ਨਈਅਰ ਦੀ ਤਸਵੀਰ ‘ਤੇ ਕਾਲਖ ਪੋਤ ਕੇ ਕੀਤਾ ਗੁੱਸੇ ਦਾ ਇਜ਼ਹਾਰ (ਫਾਈਲ ਫੋਟੋ)

ਸਬੰਧਤ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹੋ:

kuldip nayyar has apologized to sikhs in vague terms an attempt to repair his damaged image

ਸਬੰਧਤ ਵੀਡੀਓ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: