Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦਾ ਸ਼ਹੀਦੀ ਦਿਹਾੜਾ 30 ਸਤੰਬਰ ਨੂੰ ਮਨਾਇਆ ਜਾਵੇਗਾ

ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦਾ ਸ਼ਹੀਦੀ ਦਿਹਾੜਾ 30 ਸਤੰਬਰ ਨੂੰ ਮਨਾਇਆ ਜਾਵੇਗਾ

ਚੰਡੀਗੜ੍ਹ: ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਰਹੇ ਅਤੇ ਸਿੱਖ ਸੰਘਰਸ਼ ਦੇ ਮਹਾਨ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼ਿਕਾਰ ਘਾਟ, ਛੇਵੀਂ ਪਾਤਸ਼ਾਹੀ, ਪਿੰਡ ਡੱਲੇਵਾਲ (ਨੇੜੇ ਗੁਰਾਇਆ) ਵਿਖੇ ਮਿਤੀ 30 ਸਤੰਬਰ, 2018 ਦਿਨ ਐਤਵਾਰ ਨੂੰ ਮਾਨਇਆ ਜਾ ਰਿਹਾ ਹੈ।

ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ

ਇਸ ਮੌਕੇ ਸ਼ਹੀਦ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

ਭਾਈ ਸਤਪਾਲ ਸਿੰਘ ਨੂੰ ਬਿਨ੍ਹਾਂ ਕਿਸੇ ਮਾਮਲੇ ਤੋਂ ਪੁਲਿਸ ਨੇ 14 ਸਤੰਬਰ 1990 ਨੂੰ ਸ਼ਹੀਦ ਕਰ ਦਿੱਤਾ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅੱਜ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਉਹਨਾਂ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼ਿਕਾਰ ਘਾਟ, ਪਾਤਸ਼ਾਹੀ 6ਵੀਂ, ਪਿੰਡ ਡੱਲੇਵਾਲ ਨੇੜੇ ਗੁਰਾਇਆ ਵਿਖੇ ਮਨਾਇਆ ਗਿਆ।
ਖਾੜਕੂ ਸਿੱਖ ਸੰਘਰਸ਼ ਦੇ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦਾ 31ਵਾਂ ਸ਼ਹੀਦੀ ਦਿਹਾੜਾ 14 ਸਤੰਬਰ 2021 (ਦਿਨ ਮੰਗਲਵਾਰ) ਨੂੰ ਪਿੰਡ ਡੱਲੇਵਾਰ (ਨੇੜੇ ਗੁਰਾਇਆ) ਵਿਖੇ ਮਨਾਇਆ ਜਾਵੇਗਾ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: