Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਪੰਥ ਨੇ ਭਾਈ ਸੁੱਖਾ-ਜਿੰਦਾ ਦਾ ਸ਼ਹੀਦੀ ਦਿਹਾੜਾ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ

ਸਿੱਖ ਪੰਥ ਨੇ ਭਾਈ ਸੁੱਖਾ-ਜਿੰਦਾ ਦਾ ਸ਼ਹੀਦੀ ਦਿਹਾੜਾ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ

ਅੰਮ੍ਰਿਤਸਰ ਸਾਹਿਬ, ਪੰਜਾਬ: ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਸ਼ਹਾਦਤ ਦੀ ਯਾਦ ਵਿਚ ਅੱਜ ਅਕਾਲ ਤਖਤ ਸਾਹਿਬ ਵਿਖੇ ਸਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀਆਂ ਕੁਝ ਝਲਕੀਆਂ (ਤਸਵੀਰਾਂ) ਪਾਠਕਾਂ ਨਾਲ ਸਾਂਝੀਆਂ ਕਰ ਰਹੇ ਹਾਂ।
ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਯਾਦ ਵਿਚ ਅਕਾਲ ਤਖਤ ਸਾਹਿਬ ਵਿਖੇ ਕਰਵਾਏ ਗਏ ਸ਼ਹੀਦੀ ਸਮਾਗਮ ਦੀ ਇਕ ਝਲਕ | ਤਸਵੀਰ ਸਰੋਤ/ਧੰਨਵਾਦ: ਫੇਸਬੁੱਕ/ਗਗਨਦੀਪ ਸਿੰਘ

ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਯਾਦ ਵਿਚ ਅਕਾਲ ਤਖਤ ਸਾਹਿਬ ਵਿਖੇ ਕਰਵਾਏ ਗਏ ਸ਼ਹੀਦੀ ਸਮਾਗਮ ਦੀ ਇਕ ਹੋਰ ਝਲਕ | ਤਸਵੀਰ ਸਰੋਤ/ਧੰਨਵਾਦ: ਫੇਸਬੁੱਕ/ਗਗਨਦੀਪ ਸਿੰਘ

> > ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਸਿੱਖ ਸਿਆਸਤ ਵੱਲੋਂ ਕੀਤਾ ਗਿਆ ਸੀ,  ਜਿਸ ਨੂੰ ਤੁਸੀਂ ਇਹ ਤੰਦ ਛੂਹ ਕੇ ਹੁਣ ਵੀ ਵੇਖ ਸਕਦੇ ਹੋ: 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਯੁਨਾਇਟਡ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਗੁਰਦੁਆਰਾ ਕਿਲ੍ਹਾ ਤਾਰਾਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ ਤਿੰਨ ਰੋਜ਼ਾ ਗੁਰਮਤਿ ਵਿਚਾਰ ਕੈਂਪ ਸੰਪੰਨ ਹੋ ਗਿਆ। ਕੈਂਪ ਵਿੱਚ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ
ਜਰਮਨੀ ਦੇ ਫਰੈਂਕਫਰਟ ਵਿਖੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਮਾਗਮ 2 ਅਕਤੂਬਰ 2026 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਗੁਰਦੁਆਰਾ ਕਲਗੀਧਰ ਸਾਹਿਬ, ਅਰਬਨ ਅਸਟੇਟ, ਫੇਜ਼-3, ਪਟਿਆਲਾ ਵਿਖੇ ਸਿੱਖ ਸੰਗਤਾਂ ਅਤੇ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੇ ਪਰਿਵਾਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: