Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਸਟਰੇਲੀਆ ‘ਚ ਸ਼੍ਰੀ ਦਰਬਾਰ ਸਾਹਿਬ ‘ਤੇ ਹੋਏ ਫੌਜੀ ਹਮਲੇ ਦੀ ਯਾਦ ਵਿੱਚ ਹੋਇਆ ਸਮਾਗਮ

ਅਸਟਰੇਲੀਆ ‘ਚ ਸ਼੍ਰੀ ਦਰਬਾਰ ਸਾਹਿਬ ‘ਤੇ ਹੋਏ ਫੌਜੀ ਹਮਲੇ ਦੀ ਯਾਦ ਵਿੱਚ ਹੋਇਆ ਸਮਾਗਮ

ਸਿਡਨੀ (15 ਜੂਨ, 2015): ਅਾਸਟਰੇਲੀਅਾ ਦੇ ਸਭ ਤੋਂ ਵੱਡੇ ਗੁਰਦੁਅਾਰੇ ਗਲੈਨਵੂੱਡ ਪਾਰਕਲੀ ਵਿਖੇ ਤੀਜੇ ਘੱਲੂਘਾਰੇ ਨੂੰ ਸਮਰਪਿਤ ਸਮਾਗਮ ਹੋਇਆ। ਤਿੰਨ ਦਿਨਾਂ ਦਾ ਇਹ ਵਿਸ਼ੇਸ ਸਮਾਗਮ ਅੈਤਵਾਰ ਰਾਤ ਨੂੰ ਮੁਕੰਮਲ ਹੋਇਅਾ।

ਗੁਰਦੁਆਰਾ ਪਾਰਕਲੀ ਸਿਡਨੀ ਵਿਖੇ ਪ੍ਰਬੰਧਕ ਅੰਗਦ ਸਿੰਘ ਨੂੰ ਸਿਰੋਪਾ ਤੇ ਸਿੱਖ ਧਰਮ ਬਾਰੇ ਪੁਸਤਕ ਭੇਂਟ ਕਰਦੇ ਹੋਏ
ਗੁਰਦੁਆਰਾ ਪਾਰਕਲੀ ਸਿਡਨੀ ਵਿਖੇ ਪ੍ਰਬੰਧਕ ਅੰਗਦ ਸਿੰਘ ਨੂੰ ਸਿਰੋਪਾ ਤੇ ਸਿੱਖ ਧਰਮ ਬਾਰੇ ਪੁਸਤਕ ਭੇਂਟ ਕਰਦੇ ਹੋਏ

ਸਿੱਖ ਫੈਡਰੇਸ਼ਨ ਅਾਫ ਅਾਸਟਰੇਲੀਅਾ ਅਤੇ ਅਾਸਟਰੇਲੀਅਨ ਸਿੱਖ ਐਸੋਸ਼ੀਏਸ਼ਨ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਾੲੇ ਗੲੇ ੲਿਸ ਸਮਾਗਮ ਦੌਰਾਨ 1984 ’ਚ ਸ੍ਰੀ ਹਰਿਮੰਦਰ ਸਾਹਿਬ’ਤੇ ਹੋਏ ਫੌਜੀ ਹਮਲੇ ਦੌਰਾਨ ਸ਼ਹੀਦ ਹੋੲੇ ਸਿੰਘਾਂ ਨੂੰ ਯਾਦ ਕੀਤਾ ਗਿਅਾ।

ਸਿੱਖ ਵਿਦਵਾਨ ਭਾਈ ਗੁਰਮੇਜ ਸਿੰਘ ਅਤੇ ਭਾਈ ਦਵਿੰਦਰ ਸਿੰਘ ਨੇ ਕਿਹਾ ਕਿ ਤੀਜੇ ਘੱਲੂਘਾਰੇ ਅਤੇ ਹੋਰ ਪੁਰਾਤਨ ਸਿੱਖ ਇਤਿਹਾਸ ਤੋਂ ਸੇਧ ਲੈ ਕਿ ਸਿੱਖ ਕੌਮ ਨੂੰ ਅਾਪਣਾ ਭਵਿੱਖ ਘੜਨਾ ਪਵੇਗਾ। ਸੰਗਤਾਂ ਨੂੰ ਮੁਖਾਤਿਬ ਹੁੰਦਿਅਾਂ ਅਾਸਟਰੇਲੀਅਨ ਨੇਵੀ ਵਿੱਚੋਂ ਸੇਵਾਮੁਕਤ ਹੋੇਏ ਅਧਿਕਾਰੀ ਅੰਗਦ ਸਿੰਘ ਨੇ ਧਰਮੀ ਫ਼ੌਜੀਅਾਂ ਦਾ ਉਚੇਚੇ ਤੌਰ ’ਤੇ ਜ਼ਿਕਰ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਸਟ੍ਰੇਲੀਆ ਵਿੱਚ ਹੋਣ ਜਾ ਰਹੀਆਂ ਚੋਣਾਂ ਦੇ ਮੱਦੇ ਨਜ਼ਰ ਸਿੱਖ ਫੈਡਰੇਸ਼ਨ ਆਫ ਆਸਟ੍ਰੇਲੀਆ ਵੱਲੋਂ ਸਿੱਖ ਗੁਰਦੁਆਰਾ ਸਾਹਿਬਾਨ ਅਤੇ ਸਿੱਖ ਸੰਸਥਾਵਾਂ ਵਾਸਤੇ ਇੱਕ ਦਸਤਾਵੇਜ਼ ਜਾਰੀ ਕੀਤਾ ਗਿਆ ਹੈ। ਇਸ ਦਸਤਾਵੇਜ਼ ਵਿੱਚ
ਲੰਘੀ 7 ਨਵੰਬਰ 2024 ਨੂੰ ਆਸਟਰੇਲੀਅਨ ਸਿੱਖ ਐਸੋਸੀਏਸ਼ਨ ਵੱਲੋਂ ਕੈਨਬਰਾ ਸਥਿਤ ਆਸਟਰੇਲੀਆ ਦੀ ਫੈਡਰਲ ਪਾਰਲੀਮੈਂਟ ਵਿੱਚ ਨਵੰਬਰ 1984 ਦੌਰਾਨ ਇੰਡੀਆ ਭਰ ਵਿੱਚ ਕੀਤੀ ਗਈ ਸਿੱਖਾਂ ਦੀ ਨਸਲਕੁਸ਼ੀ ਦੀ 40ਵੀਂ ਯਾਦ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: