Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਸਾਲਾਨਾ ਕਾਨਫਰੰਸ ਕਰਵਾਈ ਗਈ

ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਸਾਲਾਨਾ ਕਾਨਫਰੰਸ ਕਰਵਾਈ ਗਈ

ਵੂਲਵਰਹੈਂਪਟਨ: ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਤਿੰਨ ਦਿਨਾਂ “ਨੈਸ਼ਨਲ ਸਿੱਖ ਕਨਵੈਨਸ਼ਨ” 18 ਸਤੰਬਰ ਨੂੰ ਗੁਰੂ ਨਾਨਕ ਗੁਰਦੁਆਰਾ, ਵੂਲਵਰਹੈਂਪਟਨ ਵਿਖੇ ਕਰਵਾਈ ਗਈ। ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਜਾਰੀ ਪ੍ਰੈਸ ਬਿਆਨ ਵਿਚ ਦੱਸਿਆ ਗਿਆ ਕਿ ਕਾਨਫਰੰਸ ‘ਚ ਯੂ.ਕੇ. ਅਤੇ ਬਾਕੀ ਥਾਵਾਂ ਤੋਂ 10 ਹਜ਼ਾਰ ਤੋਂ ਵੱਧ ਗਿਣਤੀ ‘ਚ ਸਿੱਖਾਂ ਨੇ ਹਿੱਸਾ ਲਿਆ।

sikh-federation-uks-conference
ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਕਰਵਾਈ ਗਈ ਸਾਲਾਨਾ ਕਾਨਫਰੰਸ ‘ਚ ਮੌਜੂਦ ਸੰਗਤਾਂ ਦਾ ਇਕੱਠ

ਗਿਣਤੀ ਦੇ ਹਿਸਾਬ ਨਾਲ ਇਹ ਆਪਣੇ ਤਰ੍ਹਾਂ ਦਾ ਸਭ ਤੋਂ ਵੱਡਾ ਇਕੱਠ ਸੀ। ਸਿੱਖ ਫੈਡਰੇਸ਼ਨ ਯੂ.ਕੇ. ਦੇ ਚੇਅਰਮੈਨ ਭਾਈ ਅਮਰੀਕ ਸਿੰਘ ਨੇ ਕੁੰਜੀਵਤ ਭਾਸ਼ਣ ਦਿੱਤਾ। ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਜਾਰੀ ਪ੍ਰੈਸ ਰਿਲੀਜ਼ ਮੁਤਾਬਕ ਇਸ ਮੌਕੇ ਅਹਿਮ ਐਲਾਨ ਕੀਤੇ ਗਏ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Sikh Federation UK holds annual conference; Resolves to adviser Punjab voters for Punjab Polls 2017 .

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ
ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਆਪਣੇ ਅਧਿਕਾਰਤ ਭਾਰਤ ਦੌਰੇ 'ਤੇ ਹਨ। ਇਸ ਮੌਕੇ ਸਿੱਖ ਫੈਡਰੇਸ਼ਨ ਯੂ.ਕੇ. ਨੇ ਉਹਨਾਂ ਨੂੰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਕਨੇਡਾ ਵਿੱਚ ਸਿੱਖਾਂ ਵਿਰੁੱਧ
ਬਰਤਾਨੀਆ ਦੀ ਸਿੱਖ ਸੰਗਤ ਲਈ ਇੱਕ ਵੱਡੀ ਜਿੱਤ ਵਜੋਂ, ਕਰਾਊਨ ਕੋਰਟ ਨੇ 28 ਜਨਵਰੀ 2026 ਨੂੰ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਤਿੰਨ ਸਿੰਘਾਂ ਨੂੰ ਬਰੀ ਕਰ ਦਿੱਤਾ ਹੈ, ਜਿਨ੍ਹਾਂ
ਵੁਲਵਰਹੈਂਪਟਨ ਵਿੱਚ ਪਿਛਲੇ ਸਾਲ ਅਗਸਤ ਮਹੀਨੇ ਦੋ ਬਜ਼ੁਰਗ ਸਿੱਖ ਟੈਕਸੀ ਡਰਾਈਵਰਾਂ 'ਤੇ ਹੋਏ ਵਹਿਸ਼ੀ ਹਮਲੇ ਦੇ ਮਾਮਲੇ ਵਿੱਚ ਅੱਜ ਤਿੰਨ ਨੌਜਵਾਨਾਂ ਵਿਰੁੱਧ ਅਦਾਲਤੀ ਦੋਸ਼ ਤੈਅ ਕੀਤੇ ਗਏ ਹਨ। ਬ੍ਰਿਟਿਸ਼ ਟ੍ਰਾਂਸਪੋਰਟ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: