Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ (3 ਮਾਰਚ 2017)

ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ (3 ਮਾਰਚ 2017)

ਚੰਡੀਗੜ੍ਹ: ਸਿੱਖ ਇਤਿਹਾਸਕਾਰ ਅਤੇ ਰਾਜਨੀਤਕ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਵਲੋਂ 3 ਮਾਰਚ, 2017 ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ‘ਚ ਭਾਸ਼ਣ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਭਾਰਤੀ ਉਪ ਮਹਾਂਦੀਪ ‘ਚ ਰਾਸ਼ਟਵਾਦ ਅਤੇ ਫਾਸ਼ੀਵਾਦ ਦੇ ਉਭਾਰ ਦਾ ਕੇਂਦਰ ਬਣੇ ਹੋਏ ਪੰਜਾਬ ਯੂਨੀਵਰਸਿਟੀ ‘ਚ ਕੁਝ ਦਿਨ ਪਹਿਲਾਂ ਹਿੰਦੂ ਜਥੇਬੰਦੀ ਅਖਿਲ ਭਾਰਤੀ ਵਿਦਿਆਰਥੀ ਪਰੀਸ਼ਦ ਅਤੇ ਸਟੂਡੈਂਟਸ ਫਾਰ ਸੁਸਾਇਟੀ (ਐਸ.ਐਫ.ਐਸ.) ‘ਚ ਟਕਰਾਅ ਦੇਖਣ ਨੂੰ ਮਿਲਿਆ ਸੀ।

ਇਹ ਭਾਸ਼ਣ ਸਟੂਡੈਂਟਸ ਫਾਰ ਸੁਸਾਇਟੀ ਵਲੋਂ ਕਰਵਾਈ ਗਈ ਕਾਨਫਰੰਸ ‘ਚ ਦਿੱਤਾ ਗਿਆ ਸੀ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚਪ ਪੜ੍ਹਨ ਲਈ:

Sikh Historian & Political Analyst Bhai Ajmer Singh at Punjab University Chandigarh (03/03/17) …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤ ਅੰਦਰ ਸਿੱਖ ਕੌਮ ਦੀ ਸਥਿਤੀ ਬਾਰੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਮਝ (Perception) ਰਵਾਇਤੀ ਸਿੱਖ ਸੋਚਣੀ ਨਾਲੋਂ ਅਹਿਮ ਰੂਪ ਵਿਚ ਅਲੱਗ ਸੀ।
ਕਰਤਾਰ ਸਿੰਘ ਸਰਾਭਾ ਬਾਰੇ ਲਿਖੀਆਂ ਜ਼ਿਆਦਾਤਰ ਲਿਖਤਾਂ ਅੰਦਰ ਉਸ ਦੇ ਅਹਿਸਾਸਾਂ ਦੀ ਕੱਚੀ ਪੇਸ਼ਕਾਰੀ ਵੇਖਣ ਨੂੰ ਮਿਲਦੀ ਹੈ ਜਿਸ ਨਾਲ ਸ਼ਹੀਦ ਦਾ ਬਿੰਬ ਧੁੰਦਲਾ ਹੁੰਦਾ ਹੈ। ਜ਼ਿਆਦਾਤਰ ਲਿਖਤਾਂ ਰਾਸ਼ਟਰਵਾਦ ਦੇ
ਸੰਵਾਦ ਵੱਲੋਂ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ “ਕਿਰਤ ਅਤੇ ਪਰਵਾਸ” ਵਿਸ਼ੇ ਉੱਤੇ ਮਿਤੀ 25 ਅਗਸਤ, 2019 (ਦਿਨ ਐਤਵਾਰ) ਨੂੰ ਖਾਸ ਵਖਿਆਨ ਕਰਵਾਏ ਜਾ ਰਹੇ
2 ਦਸੰਬਰ, 2018 ਨੂੰ ਡਾ. ਭੀਮ ਰਾਓ ਅੰਬੇਡਕਰ ਦੇ "ਮਹਾਂਪਰੀਨਿਵਾਰਨ ਦਿਹਾੜੇ" ਉੱਤੇ ਐਸ.ਸੀ/ਬੀ.ਸੀ ਅਧਿਆਪਕ ਸੰਘ ਪੰਜਾਬ (ਸੰਗਰੂਰ ਇਕਾਈ) ਅਤੇ ਬੀ.ਐਸ.ਐਨ.ਐਲ ਐਸ.ਸੀ/ਬੀ.ਸੀ ਮੁਲਾਜ਼ਮ ਭਲਾਈ ਜਥੇਬੰਦੀ (ਸੰਗਰੂਰ ਇਕਾਈ) ਵੱਲੋਂ "ਡਾ. ਭੀਮ ਰਾਓ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: