Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦ ਭਾਈ ਗੁਰਮੀਤ ਸਿੰਘ ਮਚਾਕੀ ਨਮਿਤ ਸ਼ਹੀਦੀ ਸਮਾਗਮ ਕਰਵਾਇਆ ਗਿਆ

ਸ਼ਹੀਦ ਭਾਈ ਗੁਰਮੀਤ ਸਿੰਘ ਮਚਾਕੀ ਨਮਿਤ ਸ਼ਹੀਦੀ ਸਮਾਗਮ ਕਰਵਾਇਆ ਗਿਆ

ਚੰਡੀਗੜ੍ਹ – ਲੰਘੀ ੧੨ ਜੁਲਾਈ ਨੂੰ ਸ਼ਹੀਦ ਭਾਈ ਗੁਰਮੀਤ ਸਿੰਘ ਮਚਾਕੀ ਨਮਿਤ ਸ਼ਹੀਦੀ ਸਮਾਗਮ ਪਿੰਡ ਮਚਾਕੀ ਕਲਾਂ ਵਿਖੇ ਕਰਵਾਇਆ ਗਿਆ।

ਸ਼ਹੀਦ ਭਾਈ ਗੁਰਮੀਤ ਸਿੰਘ ਮਚਾਕੀ

ਭਾਈ ਗੁਰਮੀਤ ਸਿੰਘ ਮਚਾਕੀ ਦੀ ਸ਼ਹਾਦਤ ੧੧ ਜੁਲਾਈ ੧੯੮੯ ਨੂੰ ਹੋਈ ਸੀ ਅਤੇ ਸ਼ਹੀਦ ਪਰਿਵਾਰ ਉਦੋਂ ਤੋਂ ਹੀ ਹਰ ਸਾਲ ਨੇਮ ਤੇ ਸ਼ਰਧਾ ਨਾਲ ਭਾਈ ਗੁਰਮੀਤ ਸਿੰਘ ਨਮਿਤ ਸ਼ਹੀਦੀ ਸਮਾਗਮ ਕਰਦਾ ਆ ਰਿਹਾ ਹੈ।

ਇਸ ਸਮਾਗਮ ਦੌਰਾਨ ਭਾਈ ਦਲਜੀਤ ਸਿੰਘ ਬਿੱਟੂ ਨੇ ਹਾਜ਼ਰੀ ਭਰੀ ਅਤੇ ਉਹਨਾਂ ਆਖਿਆ ਕਿ ਸ਼ਹੀਦ ਸਾਡਾ ਸਿਰਮਾਇਆ ਹਨ। ਉਹਨਾ ਨੂੰ ਯਾਦ ਕਰਨਾ ਸਾਡਾ ਸਭ ਦਾ ਸਾਂਝਾ ਫਰਜ਼ ਹੈ।


ਸਮਾਗਮ ਦੌਰਾਨ ਕੁੱਝ ਹੋਰ ਤਸਵੀਰਾਂ ਵੇਖੋ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ
ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਸ਼ਹੀਦ ਭਾਈ ਸ਼ੇਰ ਸਿੰਘ ਜਿਨ੍ਹਾਂ ਨੇ 1 ਮਾਰਚ 1989 ਨੂੰ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ 2 ਮਾਰਚ 2025 ਨੂੰ ਪਿੰਡ ਪੰਡੋਰੀ
ਬੀਤੇ ਦਿਨੀ ਸ਼ਹੀਦ ਬਾਬਾ ਹਰਦਿਆਲ ਸਿੰਘ ਸਰਹਾਲੀ ਕਾਰ ਸੇਵਾ ਵਾਲੇ ਤੇ ਉਹਨਾਂ ਦੀ ਪੁੱਤਰੀ ਸ਼ਹੀਦ ਬੀਬੀ ਬਲਜੀਤ ਕੌਰ ਸਰਹਾਲੀ ਦੀ 32 ਵੀਂ ਬਰਸੀ ’ਤੇ ਗੁਰੂਸਰ ਮਹਿਰਾਜ ਵਿੱਚ ਗੁਰਮਤਿ ਸਮਾਗਮ ਕਰਵਾਏ
ਸ਼ਹੀਦ ਬਾਬਾ ਹਰਦਿਆਲ ਸਿੰਘ ਸਰਹਾਲੀ ਕਾਰ ਸੇਵਾ ਵਾਲੇ ਤੇ ਉਹਨਾਂ ਦੀ ਪੁੱਤਰੀ ਸ਼ਹੀਦ ਬੀਬੀ ਬਲਜੀਤ ਕੌਰ ਸਰਹਾਲੀ ਦੀ 32 ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹੀਦੀ ਸਮਾਗਮ ਵੱਡਾ ਗੁਰੂਸਰ ਮਹਿਰਾਜ ਵਿਖੇ 16

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: