Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਿਪਰਵਾਦੀ ਹਕੂਮਤ ਕਾਰਨ ਪੰਜਾਬ ਆਰਥਿਕ ਕੰਗਾਲੀ ਦੀਆਂ ਬਰੂਹਾਂ ਤੇ – ਜਸਪਾਲ ਸਿੰਘ ਸਿੱਧੂ

ਬਿਪਰਵਾਦੀ ਹਕੂਮਤ ਕਾਰਨ ਪੰਜਾਬ ਆਰਥਿਕ ਕੰਗਾਲੀ ਦੀਆਂ ਬਰੂਹਾਂ ਤੇ – ਜਸਪਾਲ ਸਿੰਘ ਸਿੱਧੂ

ਪੰਜਾਬ ਵਿੱਚ ਕਿਸਾਨੀ ਮੁੱਦਿਆਂ ਉੱਤੇ ਹੋਏ ਉਭਾਰ ਵਿਚ ਪੰਜਾਬ ਦੇ ਵੱਧ ਹੱਕਾਂ ਅਤੇ ਖੁਦਮੁਖਤਿਆਰੀ ਦਾ ਮਸਲਾ ਚਰਚਾ ਵਿਚ ਆਉਣਾ ਸ਼ੁਰੂ ਹੋ ਗਿਆ ਹੈ। ਇਹ ਗੱਲ ਹੁਣ ਉਭਰ ਕੇ ਸਾਹਮਣੇ ਆ ਰਹੀ ਹੈ ਕਿ ਨਵੇਂ ਖੇਤੀ ਕਾਨੂੰਨ ਅਸਲ ਬਿਮਾਰੀ ਨਹੀਂ ਹਨ ਬਲਿਕ ਉਸ ਦੇ ਲੱਛਣ ਹਨ ਅਤੇ ਮਸਲੇ ਦੀ ਅਸਲ ਜੜ੍ਹ ਸੂਬਿਆਂ ਉੱਤੇ ਕੇਂਦਰ ਦੇ ਕੀਤੇ ਫੈਸਲੇ ਥੋਪਣ ਨਾਲ ਜੁੜੀ ਹੋਈ ਹੈ।

ਇੱਥੇ ਅਸੀ 4 ਅਕਤੂਬਰ 2020 ਨੂੰ ਸ਼ੰਭੂ ਵਿਖੇ ਲਗਾਏ ਗਏ ਮੋਰਚੇ ਦੌਰਾਨ ਸੀਨੀਅਰ ਪੱਤਰਕਾਰ ਸ. ਜਸਪਾਲ ਸਿੰਘ ਸਿੱਧੂ ਦੁਆਰਾ ਸਾਂਝੇ ਕੀਤੇ ਗਏ ਵਿਚਾਰਾਂ ਦੀ ਤਕਰੀਰ ਸਾਂਝੀ ਕਰ ਰਹੇ ਹਾਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: