Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਸਿਧਾਂਤ ਅਤੇ ਹਿੰਦੂਮਤ ਦਾ ਸਿੱਖਾਂ ਤੇ ਪ੍ਰਭਾਵ

ਸਿੱਖ ਸਿਧਾਂਤ ਅਤੇ ਹਿੰਦੂਮਤ ਦਾ ਸਿੱਖਾਂ ਤੇ ਪ੍ਰਭਾਵ

 

ਦਲ ਖਾਲਸਾ ਵੱਲੋਂ 29 ਸਤੰਬਰ 2024 ਨੂੰ ਗੁਰਦਾਸਪੁਰ (ਪੰਜਾਬ) ਵਿਖੇ “ਸ਼ਹਾਦਤ, ਸੰਘਰਸ਼ ਅਤੇ ਅਜ਼ਾਦੀ ਦਾ ਰਾਹ” ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਦਲ ਖਾਲਸਾ ਵੱਲੋਂ ਭਾਈ ਗਜਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਭਾਈ ਜੁਝਾਰ ਸਿੰਘ ਨੇ ਹਾਜ਼ਰੀ ਭਰੀ ਅਤੇ ਮੌਜੂਦਾ ਸਿੱਖ ਮਸਲੇ ਸਬੰਧੀ ਆਪਣੇ ਵਿਚਾਰ ਹਾਜ਼ਰੀਨਾਂ ਨਾਲ ਸਾਂਝੇ ਕੀਤੇ |

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਦੀ 12 ਜੁਲਾਈ 2026 ਦੀ ਤਕਰੀਰ ਅੱਜ ਦਰਸ਼ਕਾਂ ਤੇ ਸਰੋਤਿਆਂ ਨਾਲ ਸਾਂਝੀ ਕਰ ਰਹੇ ਹਾਂ ਜਿਸ ਵਿਚ ਉਹਨਾ ਵੱਲੋਂ ਗੁਰਦੁਆਰਾ ਸਾਹਿਬਾਨ ਦੇ
ਖਾਲਿਸਤਾਨ ਦੀ ਸਿਰਜਣਾ ਦੀ ਲੋੜ ਦਾ ਸਭ ਤੋਂ ਅਹਿਮ ਪਹਿਲੂ ਇਹ ਹੈ ਕਿ ਅਸੀਂ ਐਸਾ ਮੁਲਕ ਬਣਾਉਣਾ ਚਾਹੁੰਦੇ ਹਾਂ ਜਿਸ ਵਿਚ ਗੁਰਮਤਿ ਦੀ ਵਿਸ਼ਵ ਦਰਿਸ਼ਟੀ ਦੇ ਅਨੁਸਾਰ ਸਰਬੱਤ ਦੇ ਭਲੇ
ਇਸ ਖ਼ਾਸ ਮੁਲਾਕਾਤ ਵਿੱਚ ਪੱਤਰਕਾਰ ਮਨਦੀਪ ਸਿੰਘ, ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨਾਲ ਵਿਸਤਾਰਪੂਰਵਕ ਗੱਲਬਾਤ ਕਰਦੇ ਹਨ। ਉਹ ਤੇਜ਼ੀ ਨਾਲ ਬਦਲ ਰਹੇ ਰਾਜਨੀਤਿਕ ਹਾਲਾਤਾ 'ਤੇ ਚਰਚਾ ਕਰਦੇ
ਪੱਤਰਕਾਰ ਮਨਦੀਪ ਸਿੰਘ ਨੇ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਜੋ ਇਸ "ਹਮਲੇ ਦੇ ਪ੍ਰਚਾਰ" ਪਿੱਛੇ ਲੁਕੇ ਤੱਥਾਂ ਨੂੰ ਸਾਹਮਣੇ ਲਿਆਂਦਾ ਜਾ ਸਕੇ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: