Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਤ ਜਰਨੈਲ ਸਿੰਘ ਦੀ ਗੱਲ ਅੱਜ ਸੱਚ ਬਣ ਕੇ ਸਾਹਮਣੇ ਆਈ: ਦਿੱਲੀ ਦੇ ਹੁਕਮਰਾਨਾਂ ਦਾ ਸਿੱਖਾਂ ਨਾਲ ਵਿਹਾਰ ਇਕੋ ਜਿਹਾ

ਸੰਤ ਜਰਨੈਲ ਸਿੰਘ ਦੀ ਗੱਲ ਅੱਜ ਸੱਚ ਬਣ ਕੇ ਸਾਹਮਣੇ ਆਈ: ਦਿੱਲੀ ਦੇ ਹੁਕਮਰਾਨਾਂ ਦਾ ਸਿੱਖਾਂ ਨਾਲ ਵਿਹਾਰ ਇਕੋ ਜਿਹਾ

 

ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ 40ਵੀਂ ਵਰ੍ਹੇਗੰਢ ਮੌਕੇ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਇਕ ਗੁਰਮਤਿ ਸਮਾਗਮ ਗੁਰਦੁਆਰਾ ਥੜ੍ਹਾ ਸਾਹਿਬ, ਪਾਤਿਸ਼ਾਹੀ 6ਵੀਂ, ਅਯਾਲੀ ਕਲਾਂ, ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਡਾ. ਸਿਕੰਦਰ ਸਿੰਘ, ਪੰਜਾਬੀ ਵਿਭਾਗ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵੱਲੋਂ ਕੀਤਾ ਗਿਆ ਵਖਿਆਨ ਅੱਜ ਸਿੱਖ ਸਿਆਸਤ ਦੇ ਦਰਸ਼ਕਾਂ ਲਈ ਸਾਂਝਾ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝਾ ਕਰ ਦਿਓ ਜੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਹੱਕਾਂ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵੱਲੋਂ “ਜੂਨ ਚੁਰਾਸੀ ਦੇ ਨੀਤੀਗਤ ਅਸਰ” ਵਿਸ਼ੇ ’ਤੇ ਅੱਜ 3 ਜੂਨ 2026 ਨੂੰ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।
ਪੰਜਾਬੀ ਭਾਸ਼ਾ ਸਿਰਫ਼ ਹੋਰ ਭਾਸ਼ਾਵਾਂ ਤੋਂ ਸ਼ਬਦ ਲੈਣ ਵਾਲੀ ਨਹੀਂ, ਸਗੋਂ ਕਈ ਸ਼ਬਦ ਦੁਨੀਆ ਦੀਆਂ ਭਾਸ਼ਾਵਾਂ ਨੂੰ ਦੇਣ ਵਾਲੀ ਇੱਕ ਅਮੀਰ ਅਤੇ ਸੰਪੂਰਨ ਭਾਸ਼ਾ ਵੀ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: