Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Speech of Parmjeet Singh Gazi

ਇਤਿਹਾਸ ਤੇ ਵਿਚਾਰ ਕਰਦਿਆਂ, ਵਰਤਮਾਨ ਨੂੰ ਸਮਝਣ ਦਾ ਯਤਨ ਤਾਂ ਕਿ ਭਵਿੱਖ ਦੀ ਕਿਆਸਅਰਾਈ ਕਰਕੇ ਉਸ ਲਈ ਤਿਆਰੀ ਕੀਤੀ ਜਾ ਸਕੇ

ਇਤਿਹਾਸ ਤੇ ਵਿਚਾਰ ਕਰਦਿਆਂ, ਵਰਤਮਾਨ ਨੂੰ ਸਮਝਣ ਦਾ ਯਤਨ ਤਾਂ ਕਿ ਭਵਿੱਖ ਦੀ ਕਿਆਸਅਰਾਈ ਕਰਕੇ ਉਸ ਲਈ ਤਿਆਰੀ ਕੀਤੀ ਜਾ ਸਕੇ

 

ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਨਵੰਬਰ 1984 ਦੀ ਸਿੱਖ ਨ_ਸ+ਲਕੁਸ਼ੀ ਨੂੰ ਸਮਰਪਿਤ ਪਿੰਡ ਚੱਲ ਅੱਲਾ ਬਖਸ਼ (ਤਹਿਸੀਲ ਮੁਕੇਰੀਆਂ) ਵਿਖੇ 1-2 ਨਵੰਬਰ 2025 ਨੂੰ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਮਾਗਮ ਦੇ ਪਹਿਲੇ 1 ਨਵੰਬਰ ਨੂੰ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਕੀਤਾ ਗਿਆ ਵਖਿਆਨ ਅੱਜ ਆਪ ਸਭ ਨਾਲ ਸਾਂਝਾ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝਾ ਕਰ ਦਿਓ ਜੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਨੇੜੇ ਢੁੱਕਦੀ ਜੰਗ ਤੇ ਪੰਜਾਬ ਦੀ 2027 ਦੀਆਂ ਚੋਣਾਂ: ਸਿੱਖਾਂ ਦੀ ਸਥਿਤੀ ਕੀ ਹੈ?
ਬਦਲ ਰਹੇ ਆਲਮੀ ਹਾਲਾਤ ਅਤੇ ਦੱਖਣੀ ਏਸ਼ੀਆ ਦੇ ਤਬਦੀਲ ਹੁੰਦੇ ਖੇਤਰੀ ਸਮੀਕਰਨਾਂ ਨੇ ਇੱਕ ਵਾਰ ਫਿਰ ਪੰਜਾਬ ਅਤੇ ਸਿੱਖਾਂ ਨੂੰ ਭੂ-ਰਾਜਨੀਤਕ ਚਰਚਾ ਵਿੱਚ ਲੈ ਆਂਦਾ ਹੈ। ਇੰਡੀਆ-ਪਾਕਿਸਤਾਨ ਸੁਰੱਖਿਆ ਸਮੀਕਰਨਾਂ ਵਿੱਚ
ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਨਵਾਂਸ਼ਹਿਰ ਵਿਖੇ ੭ ਜੂਨ ੨੦੨੬ ਨੂੰ ਪੰਥ ਸੇਵਕ ਜਥਾ ਦੋਆਬਾ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਵੱਲੋਂ ਕਰਵਾਇਆ ਗਿਆ।
ਪੱਛਮੀ ਏਸ਼ੀਆ ਸੰਘਰਸ਼ ਬਾਰੇ ਸਾਡੀ ਜਾਰੀ ਲੜੀ ਦੇ ਇਸ ਭਾਗ-4 ਵਿੱਚ ਸਿੱਖ ਸਿਆਸਤ ਦੇਪੱਤਰਕਾਰ ਮਨਦੀਪ ਸਿੰਘ ਖੋਜਕਾਰ ਅਤੇ ਵਿਦਵਾਨ ਡਾ. ਕੰਵਲਜੀਤ ਸਿੰਘ ਨਾਲ ਖਾਸ ਗੱਲਬਾਤ ਕੀਤੀ। ਇਸ ਵਿਚ ਉਹ ਮੱਧ-ਪੂਰਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: