Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਵਾਦ’ ਵਲੋਂ ‘ਰਾਸ਼ਟਰਵਾਦ: ਮੌਜੂਦਾ ਸੰਦਰਭ ਵਿਚ’ ਵਿਸ਼ੇ ਉਪਰ ਸੈਮੀਨਾਰ ਵਿਚ ਸਿੱਖ ਵਿਦਵਾਨ ਸ੍ਰ. ਅਜਮੇਰ ਸਿੰਘ ਦਾ ਭਾਸ਼ਣ

ਸੰਵਾਦ’ ਵਲੋਂ ‘ਰਾਸ਼ਟਰਵਾਦ: ਮੌਜੂਦਾ ਸੰਦਰਭ ਵਿਚ’ ਵਿਸ਼ੇ ਉਪਰ ਸੈਮੀਨਾਰ ਵਿਚ ਸਿੱਖ ਵਿਦਵਾਨ ਸ੍ਰ. ਅਜਮੇਰ ਸਿੰਘ ਦਾ ਭਾਸ਼ਣ

ਲੁਧਿਆਣਾ: ਵੱਖ ਵੱਖ ਭਖਦੇ ਮਸਲਿਆਂ ‘ਤੇ ਵਿੱਚਾਰ ਚਰਚਾ ਲਈ ਕੰਮ ਕਰ ਰਹੀ “ਸੰਵਾਦ” ਸੰਸਥਾ ਵੱਲੋਂ “ਰਾਸ਼ਟਰਵਾਦ: ਮੌਜੂਦਾ ਸੰਦਰਭ ਵਿਚ” ਪੰਜਾਬੀ ਭਵਨ ਵਿੱਚ 9 ਅਪ੍ਰੈਲ 2016 ਨੂੰ ਸੈਮੀਨਾਰ ਕੀਤਾ ਗਿਆ। ਸਿੱਖ ਵਿਦਵਾਨ ਅਤੇ ਇਤਿਹਾਸਕਾਰ ਸ੍ਰ. ਅਜਮੇਰ ਸਿੰਘ ਵੱਲੋਂ ਭਾਰਤੀ ਅਤੇ ਹਿੰਦੂ ਰਾਸ਼ਟਰਟਰਵਾਦ ਉੱਪਰ ਦਿੱਤੇ ਗਏ ਭਾਸ਼ਣ ਦੀ ਇਹ ਵੀਡੀਓੁ ਰਿਕਾਰਡਿੰਗ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤ ਅੰਦਰ ਸਿੱਖ ਕੌਮ ਦੀ ਸਥਿਤੀ ਬਾਰੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਮਝ (Perception) ਰਵਾਇਤੀ ਸਿੱਖ ਸੋਚਣੀ ਨਾਲੋਂ ਅਹਿਮ ਰੂਪ ਵਿਚ ਅਲੱਗ ਸੀ।
ਸੰਵਾਦ ਵੱਲੋਂ ਹੁਣ ਇਸ ਖਰੜੇ ਸੰਬੰਧੀ ਲੜੀਵਾਰ ਵਿਚਾਰ-ਚਰਚਾ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਸੰਗਤਾਂ ਵਲੋਂ ਆਏ ਸਵਾਲਾਂ ਅਤੇ ਸੁਝਾਵਾਂ ਨੂੰ ਮੁੱਖ ਰੱਖਦੇ ਹੋਏ ਦਸਤਾਵੇਜ਼ ਦੇ ਵੱਖ-ਵੱਖ ਹਿੱਸਿਆਂ ਉੱਤੇ ਵਿਸਤਾਰਪੂਰਵਕ
6 ਜੂਨ 2020 ਨੂੰ “ਸੰਵਾਦ” ਵਲੋਂ “ਅਗਾਂਹ ਵੱਲ ਨੂੰ ਤੁਰਦਿਆਂ” ਖਰੜਾ ਸੁਝਾਵਾਂ ਲਈ ਸਿੱਖ-ਸੰਗਤਿ ਅੱਗੇ ਪੇਸ਼ ਕੀਤਾ ਗਿਆ ਸੀ ਤਾਂ ਜੋ ਭਵਿੱਖ ਲਈ ਕੋਈ ਪੰਥ ਸੇਵਕਾਂ ਵਾਸਤੇ ਸਾਂਝੀ ਰਣਨੀਤੀ ਅਤੇ
ਵਿਚਾਰ ਮੰਚ ਸੰਵਾਦ ਵੱਲੋਂ ਵੱਖ ਵੱਖ ਵਿਸ਼ਿਆਂ ਉੱਤੇ ਮਾਹਿਰਾਂ ਅਤੇ ਵਿਦਵਾਨਾਂ ਦੇ ਵਖਿਆਨ ਕਰਵਾਏ ਜਾਂਦੇ ਹਨ ਅਤੇ ਸੰਜੀਦਾ ਵਿਸ਼ਿਆਂ ਉੱਪਰ ਚਰਚਾ ਕੀਤੀ ਜਾਂਦੀ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: