Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫਿਲਮ ‘ਸਿੰਘ ਇਜ਼ ਬਲਿੰਗ’ ਵਿੱਚੋਂ ਇਤਰਾਜ਼ਯੋਗ ਦ੍ਰਿਸ਼ ਹਟਾਏ ਜਾਣ: ਯੂਨਾਈਟਿਡ ਖਾਲਸਾ ਦਲ ਯੂ.ਕੇ.

ਫਿਲਮ ‘ਸਿੰਘ ਇਜ਼ ਬਲਿੰਗ’ ਵਿੱਚੋਂ ਇਤਰਾਜ਼ਯੋਗ ਦ੍ਰਿਸ਼ ਹਟਾਏ ਜਾਣ: ਯੂਨਾਈਟਿਡ ਖਾਲਸਾ ਦਲ ਯੂ.ਕੇ.

ਸ੍ਰ, ਲਵਸਿ਼ੰਦਰ ਸਿੰਘ ਡੱਲੇਵਾਲ
ਸ੍ਰ, ਲਵਸਿ਼ੰਦਰ ਸਿੰਘ ਡੱਲੇਵਾਲ

ਲੰਡਨ (31 ਅਗਸਤ, 2015) : ਫਿਲਮ ਅਦਾਕਾਰ ਅਕਸ਼ੈ ਕੁਮਾਰ ਦੀ ਨਵੀ ਆਈ ਰਹੀ ਫਿਲਮ ਵਿੱਚ ਇਤਰਾਜ਼ਯੋਗ ਦ੍ਰਿਸ਼ਾਂ ‘ਤੇ ਰੋਸ ਜਿਤਾਉਦੇਂ ਹੋਏ ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਜਰਨਲ ਸਕੱਤਰ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਭਾਰਤੀ ਸੈਂਸਰ ਬੋਰਡ ਨੂੰ ਪੱਤਰ ਲਿਖ ਕੇ ਸਖਤ ਰੋਸ ਦਾ ਪ੍ਰਗਟਾਵਾ ਕੀਤਾ ਹੈ ਤੇ ਇਸ ਫਿਲਮ ਦੇ ਨਿਰਮਾਤਾ, ਨਿਰਦੇਸ਼ਕ ਆਦਿ ਨੂੰ ਖਬਰਦਾਰ ਕੀਤਾ ਹੈ ਕਿ ਅਗਰ ਉਨਾਂ ਸਿੱਖ ਭਾਵਨਵਾਂ ਨੂੰ ਅਣਗੌਲਿਆਂ ਕੀਤਾ ਤਾਂ ਇਸ ਫਿਲਮ ਦਾ ਸਖਤ ਵਿਰੋਧ ਹੋਵੇਗਾ।

ਉਨ੍ਹਾਂ ਕਿਹਾ ਕਿ ਫਿਲਮ ‘ਸਿੰਘ ਇਜ਼ ਬਲਿੰਗ’ ਦਾ ਟਾਈਟਲ ਜਿਥੇ ਸਿੱਖ ਨਾਲ ਮਜ਼ਾਕ ਕਰਦਾ ਹੈ ਉਥੇ ਹੀ ਇਸ ‘ਚ ਪਵਿੱਤਰ ਗੁਰਬਾਣੀ ਦਾ ਨਿਰਾਦਰ ਕਰਨ ਦੇ ਨਾਲ-ਨਾਲ ਸਿੱਖ ਧਰਮ ਬਾਰੇ ਕਈ ਇਤਰਾਜ਼ਯੋਗ ਦ੍ਰਿਸ਼ ਹਨ, ਜਿਨ੍ਹਾਂ ਨੂੰ ਸਿੱਖ ਕੌਮ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰ ਸਕਦੀ।

ਫਿਲਮ ਸਿੰਘ ਇਜ਼ ਬਲਿੰਗ ਵਿੱਚ ਸਿੱਖ ਧਰਮ ਅਤੇ ਸੱਭਿਆਚਾਰ ਅਤੇ ਗੁਰਬਾਣੀ ਦਾ ਨਿਰਾਦਰ ਕੋਈ ਨਵੀਂ ਗੱਲ ਨਹੀ। ਦਰਅਸਲ ਭਾਰਤੀ ਫਿਲਮਕਾਰ ਸਿੱਖਾਂ ਦੀ ਬੇਇਜ਼ੱਤੀ ਕਰਨ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਕੋਈ ਵੀ ਮੌਕਾ ਅਜ਼ਾਂਈ ਨਹੀ ਜਾਣ ਦਿੰਦੇ। ਆਏ ਦਿਨ ਕਿਸੇ ਨਾ ਕਿਸੇ ਤਰਾਂ ਫਿਲਮ ਾਂਵਿੱਚ ਸਿੱਖ ਨਾਲ ਸਬੰਧਿਤ ਇਤਰਾਜ਼ਯੋਗ ਸਮੱਗਰੀ ਪੇਸ਼ ਕੀਤੀ ਜਾਂਦੀ ਹੈ, ਜੋ ਕਿ ਸਿੱਖਾਂ ਵੱਲੋਂ ਲਗਾਤਾਰ ਰੋਸ ਜਾਹਿਰ ਕਰਨ ਦੇ ਬਾਵਜ਼ੂਦ ਵੀ ਜਾਰੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ।
ਸਿੱਖ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਖਿਲਾਫ ਸੋਸ਼ਲ ਮੀਡੀਏ ਉੱਤੇ ਵੱਡੀ ਪੱਧਰ ਤੇ ਹੋ ਰਿਹਾ ਭੰਡੀ ਪ੍ਰਚਾਰ ਬਹੁਤ ਹੀ ਮੰਦਭਾਗਾ ਹੈ। ਲੰਬਾ ਸਮਾਂ ਜੇਲ੍ਹਾਂ ਕੱਟਣ, ਪੁਲਿਸ ਤਸ਼ੱਦਦ ਝੱਲਣ, ਆਪਣੀਆਂ
ਅਪ੍ਰੈਲ ਮਹੀਨੇ ਦੀ 29 ਤਰੀਕ ਨੂੰ ਦਮਦਮੀ ਟਕਸਾਲ ਦੇ ਚੌਧਵੇਂ ਜਥੇਦਾਰ ਅਤੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਅੱਤ ਸਤਿਕਾਰਯੋਗ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਲਿਆਂ ਅਤੇ ਸਾਥੀ ਸਿੰਘਾਂ ਦੀਆਂ ਲਾਸਾਨੀ
"ਜਿਹੜਾ ਬੰਦਾ ਗੁਰਬਾਣੀ ਦੇ ਪਵਿੱਤਰ ਗੁਟਕਾ ਸਾਹਿਬ ਦੀ ਸੌਂਹ ਖਾ ਕੇ ਮੁੱਕਰ ਸਕਦਾ ਹੈ, ਜੋ ਆਪਣਾ ਵਾਅਦਾ ਨਹੀਂ ਨਿਭਾਅ ਸਕਿਆ ਉਹ ਬਰਗਾੜੀ ਵਿੱਚ ਆਪਣੇ ਕਿਸੇ ਕਰਿੰਦੇ ਨੂੰ ਭੇਜ ਕੇ ਇਨਸਾਫ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: