Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲੀ ਦਲ ਦੇ 2 ਹੋਰ ਉਮੀਦਵਾਦ ਐਲਾਨੇ; ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੂੰ ਮਿਲੀ ਟਿਕਟ

ਅਕਾਲੀ ਦਲ ਦੇ 2 ਹੋਰ ਉਮੀਦਵਾਦ ਐਲਾਨੇ; ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੂੰ ਮਿਲੀ ਟਿਕਟ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਸੋਮਵਾਰ ਦੋ ਹੋਰ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਬੁਲਾਰੇ ਅਨੁਸਾਰ ਭੁਲੱਥ ਤੋਂ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ। ਧੂਰੀ ਵਿਧਾਨ ਸਭਾ ਹਲਕੇ ਤੋਂ ਪ੍ਰੀਤ ਟਰੈਕਟਰ ਤੇ ਕੰਬਾਈਨ ਨਾਭਾ ਦੇ ਮਾਲਕ ਹਰੀ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਹਰੀ ਸਿੰਘ ਹਲਕਾ ਧੂਰੀ, ਯੁਵਰਾਜ ਭੁਪਿੰਦਰ ਸਿੰਘ ਹਲਕਾ ਭੁਲੱਥ
ਹਰੀ ਸਿੰਘ ਹਲਕਾ ਧੂਰੀ, ਯੁਵਰਾਜ ਭੁਪਿੰਦਰ ਸਿੰਘ ਹਲਕਾ ਭੁਲੱਥ

ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਨੂੰ ਉਸ ਦੀ ਧੀ ਦੇ ਕਤਲ ਮਾਮਲੇ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਜ਼ਾ ਸੁਣਾਈ ਹੋਈ ਹੈ। ਨਵੇਂ ਕਾਨੂੰਨ ਮੁਤਾਬਕ ਜਿਸ ਵਿਅਕਤੀ ਨੂੰ ਤਿੰਨ ਜਾਂ ਤਿੰਨ ਸਾਲ ਤੋਂ ਜ਼ਿਆਦਾ ਸਜ਼ਾ ਹੋਈ ਹੋਵੇ, ਉਹ ਚੋਣ ਨਹੀਂ ਲੜ ਸਕਦਾ।

ਸਬੰਧਤ ਖ਼ਬਰ:

ਘੁਬਾਇਆ ਨੂੰ ਜਲਾਲਾਬਾਦ ਤੋਂ ਫਾਜ਼ਿਲਕਾ ਬਦਲਣ ਲਈ ਸੁਖਬੀਰ ਨੇ ਕੈਪਟਨ ਅਮਰਿੰਦਰ ਨਾਲ ਕੀਤਾ ਸਮਝੌਤਾ: ਆਪ …

ਅਕਾਲੀ ਦਲ ਵੱਲੋਂ 6 ਵਿਧਾਨ ਸਭਾ ਹਲਕਿਆਂ ਤੋਂ ਹੀ ਉਮੀਦਵਾਰਾਂ ਦਾ ਐਲਾਨ ਬਾਕੀ ਹੈ, ਜਿਨ੍ਹਾਂ ਵਿੱਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਨਾਂ ਵੀ ਸ਼ਾਮਲ ਹਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Sukhbir Badal Announces Candidates From Dhuri And Bhulath Constituencies; 85 Announced, 6 Remaining …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: