ਮਹਾਰਾਸ਼ਟਰ: ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ ਜਿਸ ਅਨੁਸਾਰ ਇਕ ਵਿਅਕਤੀ ਵਲੋਂ ਕਿਸੇ ਤੇਜਧਾਰ ਹਥਿਆਰ ਨਾਲ ਸੁਖਬੀਰ ਬਾਦਲ ’ਤੇ ਹਮਲਾ ਕੀਤਾ ਗਿਆ। ਇਹ ਘਟਨਾ ਮਾਤਾ ਸਾਹਿਬ ਗੁਰਦੁਆਰਾ ਇਲਾਕੇ ਦੀ ਦੱਸੀ ਜਾ ਰਹੀ ਹੈ। ਖਬਰ ਲਿਖੇ ਜਾਣ ਤੱਕ ਵਧੇਰੇ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਸੀ।

Sukhbir Badal Attacked in Nanded (Maharashtra)