Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਖਬੀਰ ਬਾਦਲ ਨੇ ਮੋਹਾਲੀ ਤੋਂ ਤੇਜਿੰਦਰ ਸਿੱਧੂ ਦੇ ਨਾਂ ਦਾ ਐਲਾਨ ਕੀਤਾ

ਸੁਖਬੀਰ ਬਾਦਲ ਨੇ ਮੋਹਾਲੀ ਤੋਂ ਤੇਜਿੰਦਰ ਸਿੱਧੂ ਦੇ ਨਾਂ ਦਾ ਐਲਾਨ ਕੀਤਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅੱਜ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਤੇਜਿੰਦਰ ਸਿੱਧੂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ।

tejinder-sidhu-l-sukhbir-badal-r-file-photo
ਤੇਜਿੰਦਰ ਸਿੱਧੂ, ਸੁਖਬੀਰ ਬਾਦਲ (ਫਾਈਲ ਫੋਟੋ)

ਤੇਜਿੰਦਰ ਸਿੱਧੂ ਸਾਬਕਾ ਆਈ.ਏ.ਐਸ. ਅਧਿਕਾਰੀ ਹਨ। ਇਸ ਐਲਾਨ ਤੋਂ ਬਾਅਦ ਹੁਣ ਸਿਰਫ 5 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਾ ਬਾਕੀ ਹੈ। ਜ਼ਿਕਰਯੋਗ ਹੈ ਕਿ ਹਾਲੇ ਤਕ ਸੁਖਬੀਰ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਹਲਕਿਆਂ ਦਾ ਐਲਾਨ ਨਹੀਂ ਕੀਤਾ।

ਇਸ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Sukhbir Badal Declares Tejinder Sidhu As Badal Dal Candidate From Mohali …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: