Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਖਪਾਲ ਖਹਿਰਾ ‘ਆਪ’ ਆਰ.ਟੀ.ਆਈ. ਸੈਲ ਦੇ ਕਨਵੀਨਰ ਬਣੇ, ਵਕੀਲ ਦਿਨੇਸ਼ ਚੱਢਾ ਨੂੰ ਸਹਿ ਕਨਵੀਨਰ ਥਾਪਿਆ

ਸੁਖਪਾਲ ਖਹਿਰਾ ‘ਆਪ’ ਆਰ.ਟੀ.ਆਈ. ਸੈਲ ਦੇ ਕਨਵੀਨਰ ਬਣੇ, ਵਕੀਲ ਦਿਨੇਸ਼ ਚੱਢਾ ਨੂੰ ਸਹਿ ਕਨਵੀਨਰ ਥਾਪਿਆ

ਚੰਡੀਗੜ: ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ ਦੇ ਆਰ.ਟੀ.ਆਈ. ਸੈਲ ਦਾ ਕਨਵੀਨਰ ਬਣਾ ਦਿੱਤਾ ਗਿਆ। ਆਰ.ਟੀ.ਆਈ ਕਾਰਕੁਨ ਵਕੀਲ ਦਿਨੇਸ਼ ਚੱਢਾ ਨੂੰ ਆਰ.ਟੀ.ਆਈ. ਸੈਲ ਦਾ ਸਹਿ ਕਨਵੀਰਨ ਥਾਪਿਆ ਗਿਆ।

ਸਾਬਕਾ ਪੱਤਰਕਾਰ ਮੇਜਰ ਸਿੰਘ ਨੂੰ ‘ਪੰਜਾਬ ਡਾਇਲਾਗ’ ਟੀਮ ਦਾ ਮੈਂਬਰ ਬਣਾਇਆ

ਸਾਬਕਾ ਪੱਤਰਕਾਰ ਮੇਜਰ ਸਿੰਘ ਨੂੰ ਪੰਜਾਬ ਡਾਇਲਾਗ ਟੀਮ ਦਾ ਮੈਂਬਰ ਬਣਾਇਆ ਗਿਆ। ਇਹ ਟੀਮ ਸਾਲ 2017 ਦੀਆਂ ਚੋਣਾਂ ਲਈ ਚੋਣ ਮਨੋਰਥ ਪੱਤਰ ਤਿਆਰ ਕਰ ਰਹੀ ਹੈ। ਮੇਜਰ ਸਿੰਘ ਇਸ ਤੋਂ ਪਹਿਲਾਂ ਬਹੁਤ ਸਾਰੇ ਅਖਬਾਰਾਂ ਨਾਲ ਕੰਮ ਕਰ ਚੁੱਕੇ ਹਨ ਅਤੇ ਪੰਜਾਬ ਦੇ ਮੁੱਦਿਆਂ ਤੋਂ ਜਾਣੂ ਹਨ।

ਸੁਖਪਾਲ ਸਿੰਘ ਖਹਿਰਾ (ਪੁਰਾਣੀ ਫੋਟੋ)
ਸੁਖਪਾਲ ਸਿੰਘ ਖਹਿਰਾ (ਪੁਰਾਣੀ ਫੋਟੋ)

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: