Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

1984 Ghallughara

'ਵਿਟਨੈਸ 84' (Witness 84) ਲੜੀ ਦੀ ਇਸ ਵਿਸ਼ੇਸ਼ ਕੜੀ ਵਿੱਚ ਸਿੱਖ ਸਿਆਸਤ ਵੱਲੋਂ ਉੱਘੀ ਇਤਿਹਾਸਕਾਰ, ਲੇਖਕਾ ਅਤੇ ਮਨੁੱਖੀ ਹੱਕਾਂ ਦੀ ਕਾਰਕੁਨ ਡਾ. ਉਮਾ ਚੱਕਰਵਰਤੀ ਨਾਲ ਨਵੰਬਰ 1984 ਵਿੱਚ ਦਿੱਲੀ ਵਿਖੇ ਹੋਈ ਸਿੱਖ ਨਸਲਕੁਸ਼ੀ ਬਾਰੇ ਵਿਸ਼ੇਸ਼ ਗੱਲਬਾਤ ਕੀਤੀ ਗਈ।
14 ਜੁਲਾਈ ਦਿਨ ਮੰਗਲਵਾਰ ਨੂੰ ਸ਼ਾਮ ਵੇਲੇ 6 ਵਜੇ ਦਰਿਆ ਸਤਲੁਜ ਦੇ ਕੰਢੇ ਹਰੀਕੇ ਪੱਤਣ 'ਤੇ, ਜਿੱਥੇ ਕਤਲ ਕੀਤੇ ਗਏ ਬੇਕਸੂਰ ਨੌਜਵਾਨਾਂ ਦੀਆਂ ਲਾਸ਼ਾਂ ਦਰਿਆ ਵਿੱਚ ਰੋੜ੍ਹੇ ਜਾਣ ਦੀ ਗੱਲ ਸਾਹਮਣੇ ਆਈ ਸੀ, ਵਿਖੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ ਕੀਤੀ ਜਾਵੇਗੀ।
ਜੂਨ 1984 ਦੇ ਘੱਲੂਘਾਰੇ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ 12 ਜੂਨ 2026 (ਸ਼ੁੱਕਰਵਾਰ) ਨੂੰ ਕਿਲਾ ਮੁਬਾਰਕ, ਬਠਿੰਡਾ ਵਿਖੇ ਕਰਵਾਇਆ ਜਾਵੇਗਾ।
ਚੁਰਾਸੀ, ਮੁੜ ਮੁੜ ਆਸੀ, ਔਖੀ ਐ ਸਰਕਾਰ ਸੱਚੇ ਦਰਬਾਰੋਂ, ਸੁੱਚੇ ਕਿਰਦਾਰੋ, ਪੈਂਦੀ ਹੈ ਫਿਟਕਾਰ
30 ਮਈ 2026 ਨੂੰ ਜਥਾ ਸਿੱਖ ਯੂਥ ਪਾਵਰ ਆਫ਼ ਪੰਜਾਬ ਵੱਲੋਂ ਡੇਹਲੋਂ (ਲੁਧਿਆਣਾ ਨੇੜੇ) ਵਿਖੇ ਇੱਕ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪਰਮਜੀਤ ਸਿੰਘ ਗਾਜ਼ੀ, ਮੁੱਖ ਸੰਪਾਦਕ ਸਿੱਖ ਸਿਆਸਤ, ਨੇ 1984 ਤੋਂ ਪਹਿਲਾਂ ਵਾਪਰੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਦੇ ਹਾਲਾਤ ਦਾ ਵਿਸ਼ਲੇਸ਼ਣ ਕੀਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।