Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

1984 Witness

"ਅੱਖੀਂ ਡੱਠਾ, ਹੱਢੀਂ ਹੰਢਾਇਆ '84" ਲੜੀ ਤਹਿਤ ਅੱਜ ਆਪ ਸਭ ਨਾਲ 11ਵੀਂ ਕੜੀ ਪੇਸ਼ ਕਰ ਰਹੇ ਹਾਂ। ਇਸ ਵਿਚ ਸਲਾਪੜ (ਹਿਮਾਚਲ) ਵਿਚ ਨਵੰਬਰ 1984 ਮੌਕੇ ਸਿੱਖਾਂ ਤੇ ਹੋਏ ਮਮਲਿਆਂ ਦੀ ਵਾਰਤਾ ਸਾਂਝੀ ਕਰ ਰਹੇ ਹਾਂ।
ਅੱਖੀਂ ਡਿੱਠਾ ਤੇ ਹੱਢੀਂ ਹੰਢਾਇਆ '84 ਲੜੀ ਤਹਿਤ ਅੱਜ ਤੁਹਾਡੇ ਨਾਲ 10ਵੀਂ ਪੇਸ਼ਕਸ਼ ਸਾਂਝੀ ਕਰ ਰਹੇ ਹਾਂ। ਇਸ ਕੜੀ ਵਿਚ ਮਨਾਲੀ (ਹਿਮਾਚਲ ਪ੍ਰਦੇਸ਼) ਵਿਚ ਸਿੱਖਾਂ ਉੱਤੇ ਹੋਏ ਹਮਲਿਆਂ ਦੀ ਵਿਥਿਆ ਚਸ਼ਮਦੀਦ ਗਵਾਹਾਂ ਅਤੇ ਇਹ ਹਿੰਸਾ ਹੰਢਾਉਣ ਵਾਲੇ ਜੀਆਂ ਦੀ ਜ਼ੁਬਾਨੀ ਸਾਂਝੀ ਕੀਤੀ ਗਈ ਹੈ।
ਨਵੰਬਰ '84 ਦੇ 40 ਸਾਲਾਂ ਉੱਤੇ ਅਦਾਰਾ ਸਿੱਖ ਸਿਆਸਤ ਵੱਲੋਂ ਇਕ ਦਸਤਾਵੇਜ਼ੀ ਲੜੀ ਜਾਰੀ ਕੀਤੀ ਜਾ ਰਹੀ ਹੈ। ਜਿਸ ਤਹਿਤ ਅੱਜ ਪੰਜਵਾਂ ਭਾਗ ਜਾਰੀ ਕੀਤਾ ਹੈ।
ਕੋਠਾ ਗੁਰੂ, ਹਿਮਾਚਲ ਪ੍ਰਦੇਸ਼ ਵਿਖੇ ਨਵੰਬਰ 1984 ਦੌਰਾਨ ਹਮਲਾਵਰ ਭੀੜਾਂ ਨੇ ਹਮਲਾ ਕਰ ਕੇ ਗੁਰਦੁਆਰਾ ਸਾਹਿਬ ਨੂੰ ਅੱਗ ਲਗਾ ਦਿੱਤੀ ਸੀ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਦਲੀਪ ਸਿੰਘ ਇਕੱਲੇ ਸਨ। ਉਹਨਾ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸਿਰ ਉੱਤੇ ਚੁੱਕ ਕੇ ਬਾਰੀ ਵਿਚੋਂ ਛਾਲ ਮਾਰ ਦਿੱਤੀ ਅਤੇ ਜੰਗਲ ਵਿਚ ਚਲੇ ਗਏ।
ਅੱਖੀਂ ਡਿੱਠਾ ਤੇ ਹੱਢੀਂ ਹੰਢਾਇਆ ਨਵੰਬਰ ੧੯੮੪ ਲੜੀਂ ਤਹਿਤ ਇਸ ਦੂਜੀ ਪੇਸ਼ਕਸ਼ ਰਾਹੀਂ ਜੋਗਿੰਦਰ ਨਗਰ (ਹਿਮਾਚਲ ਪ੍ਰਦੇਸ਼) ਦੇ ਸਿੱਖਾਂ ਦੀ ਵਿਥਿਆ ਸਾਂਝੀ ਕਰ ਰਹੇ ਹਾਂ। ਆਪ ਵੇਖ-ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।