Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Advocate Jaspal Singh Manjhpur

ਪੰਜਾਬ ਲਾਇਰਜ਼ ਦੇ ਮੁਖੀ ਵਕੀਲ ਜਸਪਾਲ ਸਿੰਘ ਮੰਝਪੁਰ ਦੇ ਸਤਿਕਾਰਯੋਗ ਮਾਤਾ ਜੀ ਮਾਤਾ ਜਗਦੀਸ਼ ਕੌਰ ਜੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸਿੱਖ ਫੈਡਰੇਸ਼ਨ ਜਰਮਨੀ ਸਮੇਤ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਆਗੂਆਂ ਵੱਲੋਂ ਗਹਿਰੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਸੁਖਬੀਰ ਬਾਦਲ ਹਮਲਾ ਕੇਸ ਵਿੱਚ ਭਾਈ ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਹੋਏ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਮਾਮਲਾ ਗਵਾਹੀਆਂ ਦੇ ਪੜਾਅ ’ਤੇ ਹੈ ਅਤੇ ਅਗਲੀ ਤਰੀਕ 11 ਨਵੰਬਰ ਪਈ ਹੈ।
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ ਬਾਰੇ ਜਾਣਕਾਰੀ ਦਿੱਤੀ।
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ ਉਨ੍ਹਾਂ ਦੀ ਤਿਹਾੜ ਜੇਲ੍ਹ ਵਿੱਚੋਂ ਰਿਹਾਈ ਹੋ ਸਕਦੀ ਹੈ।
ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਤੋਂ ਰਿਹਾਈ ਹੋ ਗਈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ।
ਸ. ਕੁਲਬੀਰ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਐਨ ਆਈ ਏ (NIA) ਦੇ ਯੂਏਪੀਏ (UAPA) ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਗਈ ਹੈ। ਕੁਲਬੀਰ ਸਿੰਘ ਨੂੰ ਜੁਲਾਈ 2019 ਵਿੱਚ ਕੰਬੋਡੀਆ ਤੋਂ ਵਾਪਸ ਭੇਜਣ (ਡਿਪੋਟ) ਤੋਂ ਬਾਅਦ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ ਕੀਤਾ ਗਿਆ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਤਿੰਨ ਸਿੱਖ ਨੌਜਵਾਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਉਨ੍ਹਾਂ ਦੀ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ (ਸਸਪੈਂਡ) ਕਰ ਦਿੱਤਾ ਹੈ। ਰਾਹਤ ਪਾਉਣ ਵਾਲੇ ਇਨ੍ਹਾਂ ਤਿੰਨਾਂ ਵਿਅਕਤੀਆਂ ਦੀ ਪਛਾਣ ਹਰਚਰਨ ਸਿੰਘ ਦਿੱਲੀ, ਰਵਿੰਦਰਪਾਲ ਸਿੰਘ ਮਹਿਣਾ ਅਤੇ ਜਗਦੇਵ ਸਿੰਘ ਤਲਾਨੀਆ ਵਜੋਂ ਹੋਈ ਹੈ, ਜੋ ਮਈ 2019 ਤੋਂ ਜੇਲ੍ਹ ਵਿੱਚ ਬੰਦ ਹਨ।
ਨਵਾਂਸ਼ਹਿਰ ਦੀ ਵਿਸ਼ੇਸ਼ ਯੂ.ਏ.ਪੀ.ਏ ਅਦਾਲਤ ਨੇ ਤਕਰੀਬਨ 9 ਸਾਲ ਪੁਰਾਣੇ ਮੁਕੰਦਪੁਰ ਕੇਸ ਦਾ ਫੈਸਲਾ ਸੁਣਾਉਂਦਿਆਂ 7 ਵਿਅਕਤੀਆਂ ਨੂੰ ਅੱਤਵਾਦ ਅਤੇ ਸਾਜ਼ਿਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।