Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ASGPC

ਚੰਡੀਗੜ੍ਹ: ਅਮਰੀਕਾ ਦੇ ਗੁਰਦੁਆਰਿਆਂ ਦੀ ਪ੍ਰਬੰਧਕ ਕਮੇਟੀ ਏਜੀਪੀਸੀ ਨੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਅਤੇ ਹੋਰ ਗੁਰਧਾਮਾਂ ਦੇ ਲੰਗਰ ਵਾਸਤੇ ਖਰੀਦੀਆਂ ਜਾਣ ਵਾਲੀਆਂ ਰਸਦਾਂ ’ਤੇ ਜੀਐੱਸਟੀ ਦੇ ਭੁਗਤਾਨ ਦੀ ਥਾਂ ਕੇਂਦਰ ਸਰਕਾਰ ਵੱਲੋਂ ਮਾਲੀ ਮਦਦ ਦਿੱਤੇ ਜਾਣ ਦੀ ਯੋਜਨਾ ਦਾ ਵਿਰੋਧ ਕੀਤਾ ਹੈ। ਏਜੀਪੀਸੀ ਦੇ ਪ੍ਰਧਾਨ ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ […]

ਸਿੱਖੀ ਦੇ ਸਰਵਉੱਚ ਅਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਪੰਥਕ ਰਵਾਇਤਾਂ ਨੂੰ ਦਰਕਿਨਾਰ ਕਰਦਿਆਂ ਸਿਆਸੀ ਦਬਾਅ ਅਧੀਨ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਪੰਥ ਦੋਖੀ ਸੌਦਾ ਸਾਧ ਨੂੰ ਮਾਫ ਕਰਨ ਦੇ ਫੈਸਲੇ ਨੂੰ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਤਿ ਮੰਦਭਾਗਾ ਕਰਾਰ ਦਿੱਤਾ ਹੈ।
ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜਾਂ ਤਖਤਾਂ ਦੇ ਜੱਥੇਦਾਰਾਂ ਦੀ ਹੋਈ ਮੀਟਿੰਗ ਵਿੱਚ ਨਾਨਕਸ਼ਾਹੀ ਕੈਲੰਡਰ ਦੇ ਮੁੱਦੇ ‘ਤੇ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ।ਜੱਥੇਦਾਰਾਂ ਵੱਲੋਂ ਐਲਾਨੀ ਇਸ ਕਮੇਟੀ 'ਤੇ ਸਿੱਖ ਜੱਥੇਬੰਦੀ ਦਲ ਖਾਲਸਾ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਉਠਾਏ ਹਨ।
ਫ਼ਤਹਿਗੜ੍ਹ ਸਾਹਿਬ (15 ਮਈ, 2011): ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਅਕਾਲੀ ਦੱਲ ਪੰਚ ਪ੍ਰਧਾਨੀ ਵੱਲੋ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਲਿਖੇ ਪੱਤਰ ਜੋਰਦਾਰ ਹਮਾਇਤ ਕੀਤੀ ਹੈ, ਜਿਸ ਰਾਹੀਂ ਜਥੇਦਾਰ ਸਾਹਿਬ ਨੂੰ ਦਰਬਾਰ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦਗਾਰ ਬਣਾਉਣ ਬਾਰੇ ਲਿਖਿਆ ਗਿਆ ਸੀ। ...
ਕੈਲੀਫੋਰਨੀਆਂ (23 ਜਨਵਰੀ, 2011): ਅਮਰੀਕਾ ਦੀਆਂ ਪ੍ਰਮੁੱਖ ਸਿੱਖ ਜਥੇਬੰਦੀਆਂ; ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਯੂਥ ਆਫ਼ ਅਮਰੀਕਾ ਤੇ ਸ਼ਹੀਦ ਪ੍ਰਵਾਰਾਂ ਨੇ ਪੰਜਾਬ ਪੁਲੀਸ ਦੁਆਰਾ ਭਾਈ ਮਨਧੀਰ ਸਿੰਘ ਨੂੰ ਬਿਨਾਂ ਕਾਰਨ ਹਿਰਾਸਤ ਲੈਣ ਦੀ ਸਖ਼ਤ ਨਿਖੇਧੀ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।