Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Attack on Sikhs in India

ਅੰਮ੍ਰਿਤਸਰ: ਅੰਮ੍ਰਿਤਸਰ: ਭਾਰਤ ਵਿਚ ਘੱਟਗਿਣਤੀਆਂ ਨਾਲ ਸਬੰਧਿਤ ਲੋਕਾਂ ਦੀ ਕੁਟਮਾਰ ਅਤੇ ਧਾਰਮਿਕ ਚਿੰਨ੍ਹਾਂ ਅਤੇ ਅਕੀਦਿਆਂ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਇਕ ਮਾਮਲਾ ਰਾਜਸਥਾਨ ਦੇ ਹਨੂਮਾਨਗੜ੍ਹ ਵਿਚ ਪੀਲੀਬੰਗਾ ਥਾਣੇ ਨਜ਼ਦੀਕ ਪਿੰਡ ਖਰਲੀਆਂ ਨੇੜੇ ਸਾਹਮਣੇ ਆਇਆ ਹੈ ਜਿੱਥੇ ਇਕ ਸਿੱਖ ਨਾਲ ਭੀੜ ਨੇ ਕੁੱਟਮਾਰ ਕਰਨ ਤੋਂ ਬਾਅਦ ਉਸਦੇ ਕੇਸ ਕਤਲ ਕਰ […]

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਸਿੱਖ ਵੱਸੋਂ ਵਾਲੀ ਕਲੋਨੀ ‘ਤੇ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਦਾ ਸਖਤ ਨੋਟਿਸ ਲੈਂਦਿਆਂ ਸਿੱਖਾਂ ਦੀ ਮੱਦਦ ਲਈ ਇੱਕ ਉਚ ਪੱਧਰੀ ਵਫਦ ਸ਼ਿਲਾਂਗ ਭੇਜਿਆ ਹੈ। ਸ਼੍ਰੋਮਣੀ ਕਮੇਟੀ ਵਲੋਂ ਨਿਯੁਕਤ ਕੀਤੇ ਗਏ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ […]

ਚੰਡੀਗੜ੍ਹ: ਮੇਘਾਲਿਆ ਦੀ ਰਾਜਧਾਨੀ ਸ਼ਿਲੌਂਗ ਵਿਚ ਸਿੱਖ ਭਾਈਚਾਰੇ ਉੱਤੇ ਵੱਡੇ ਨਸਲੀ ਹਮਲੇ ਦੀ ਖਬਰ ਹੈ ਜਿਸ ਵਿਚ ਸ਼ਹਿਰ ਦੇ ਪੰਜਾਬੀ ਇਲਾਕੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਸ਼ਹਿਰ ਵਿਚ ਸਿੱਖ ਘਰਾਂ ਅਤੇ ਸਿੱਖ ਗੁਰਦੁਆਰਾ ਸਾਹਿਬਾਨ ਨੂੰ ਨਿਸ਼ਾਨਾ ਬਣਾਉਣ ਦੀਆਂ ਖ਼ਬਰਾਂ ਨੇ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਨੂੰ ਫਿਕਰਮੰਦ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸ਼ਿਲੋਂਗ ਸ਼ਹਿਰ […]

ਕੈਲੀਫੋਰਨੀਆ ਦੇ ਸ਼ਹਿਰ ਰਿਚਮੰਡ ਵਿਚ ਇਕ ਨੌਜਵਾਨ ਸਿਖ ਮਾਨ ਸਿੰਘ ਖਾਲਸਾ 'ਤੇ ਐਤਵਾਰ ਦੀ ਰਾਤ ਨੂੰ ਉਸ ਵੇਲੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕਰ ਦਿਤਾ ਗਿਆ ਜਿਸ ਵਕਤ ਉਹ ਆਪਣੇ ਇਕ ਸਾਥੀ ਨੂੰ ਉਸਦੇ ਘਰ ਛਡ ਕੇ ਵਾਪਸ ਆਪਣੇ ਘਰ ਜਾ ਰਿਹਾ ਸੀ।
ਮੈਲਬਰਨ, ਆਸਟ੍ਰੇਲੀਆ (25 ਨਵੰਬਰ, 2011): ਅਖੰਡ ਕੀਰਤਨੀ ਜਥੇ ਦੇ ਆਗੂ ਰਤਿੰਦਰ ਸਿੰਘ ਨੇ ਦੱਸਿਆ ਹੈ ਕਿ ਕੇਂਦਰੀ ਕੈਬਨਿਟ ਮੰਤਰੀ ਸ਼ਰਦ ਪਵਾਰ ’ਤੇ ਹਮਲੇ ਤੋਂ ਬਾਅਦ ਮਹਾਰਾਸ਼ਟਰ ਦੇ ਪੂਨਾ ਅਤੇ ਪਾਤਰਾ ਖੇਤਰਾਂ ਵਿੱਚ ਸਿੱਖਾਂ ਦੀਆਂ ਦੁਕਾਨਾਂ ਦੀ ਭੰਨਤੋੜ ਕੀਤੀ ਗਈ। ਸਰਕਾਰ ਨੇ ਤੁਰੰਤ ਦਫ਼ਾ 144 ਲਗਾ ਦਿੱਤੀ ਹੈ ਅਤੇ ਨਾਲ ਹੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਮਾਗਮ ਰੱਦ ਕਰ ਦਿੱਤੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।