Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Australian Sikh Games

ਅੱਜ (19 ਅਪਰੈਲ ਨੂੰ) ਇੱਥੇ 32ਵੀਆਂ ਸਿੱਖ ਖੇਡਾਂ ਦੀ ਰਸਮੀ ਸ਼ੁਰੂਆਤ ਹੋ ਗਈ। ਦੱਖਣੀ ਖੇਤਰ 'ਕੈਸੇ ਫ਼ੀਲਡਜ਼' ਦੇ ਖੇਡ ਮੈਦਾਨਾਂ 'ਚ ਅਰਦਾਸ ਮਗਰੋਂ ਤਿੰਨ ਦਿਨ ਚੱਲਣ ਵਾਲੀਆਂ ਇੰਨ੍ਹਾਂ ਖੇਡਾਂ ਦੇ ਵੱਖ-ਵੱਖ ਮੁਕਾਬਲਿਆਂ 'ਚ 11 ਕੌਮਾਂਤਰੀ ਅਤੇ 75 ਦੇ ਕਰੀਬ ਹੋਰ ਖੇਡ ਟੋਲੇ (ਕਲੱਬ) ਸ਼ਮੂਲੀਅਤ ਕਰ ਰਹੇ ਹਨ। ਇਨ੍ਹਾਂ ਖੇਡਾਂ ਵਿਚ ਤਿੰਨ ਹਜ਼ਾਰ ਦੇ ਕਰੀਬ ਖਿਡਾਰੀ ਸ਼ਾਮਲ ਹੋ ਰਹੇ ਹਨ ਅਤੇ ਦੇਸ ਪਰਦੇਸ ਦੇ ਹਜ਼ਾਰਾਂ ਦਰਸ਼ਕਾਂ ਦੀ ਹਾਜ਼ਰੀ ਲੱਗੇਗੀ।
ਆਸਟ੍ਰੇਲੀਅਨ ਸਿੱਖ ਖੇਡਾਂ ਦੇ ਅਹਿਮ ਅੰਗ ਸਿੱਖ ਫੋਰਮ ਦੀਆਂ ਤਿਆਰੀਆਂ ਜੋਰਾਂ ਤੇ ਚੱਲ ਰਹੀਆਂ ਹਨ ਅਤੇ ਮੈਲਬਰਨ ਦੇ ਸਿੱਖ ਨੌਜਵਾਨਾਂ ਵਿੱਚ ਇਸ ਸਾਲ ਫੋਰਮ ਨੂੰ ਵਧੀਆ ਬਣਾਉਣ ਲਈ ਕਾਫ਼ੀ ਜੋਸ਼ ਦਿਖਾਈ ਦੇ ਰਿਹਾ ਹੈ।

ਮੈਲਬਰਨ (ਤੇਜਸ਼ਦੀਪ ਸਿੰਘ ਅਜਨੌਦਾ): ਇਥੇ ਅਗਲੇ ਸਾਲ ਹੋਣ ਵਾਲੀਆਂ 32ਵੀਆਂ ਆਸਟਰੇਲੀਅਨ ਸਿੱਖ ਖੇਡਾਂ ਲਈ ਵਿਕਟੋਰੀਆ ਸਰਕਾਰ ਨੇ ਇੱਕ ਲੱਖ ਡਾਲਰ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਵਿਕਟੋਰੀਆ ਸੂਬੇ ਦੇ ਖੇਡ ਮੰਤਰੀ ਜੌਹਨ ਏਰਨ ਨੇ ਸਰਕਾਰ ਦੀ ਇਸ ਮਦਦ ਦਾ ਐਲਾਨ ਕਰਦਿਆਂ ਕਿਹਾ ਕਿ ਖੇਡਾਂ ਅਤੇ ਸੱਭਿਆਚਾਰਕ ਗਤੀਵੀਧੀਆਂ ਸੂਬੇ ਦੇ ਨਰੋਏ ਸਮਾਜਿਕ ਤਾਣੇਬਾਣੇ ਦਾ ਅਹਿਮ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।